Skip to content

734232DD-BE86-4072-9363-32CEFFDFDA32

Title: 734232DD-BE86-4072-9363-32CEFFDFDA32

Best Punjabi - Hindi Love Poems, Sad Poems, Shayari and English Status


Zindagi de panne || two line Punjabi shayari

Zindagi de panneya nu dhiyan naal padh ke samjhi..
Kahli vich padh ke aksar nasamjhiyan hundiya ne..

ਜ਼ਿੰਦਗੀ ਦੇ ਪੰਨਿਆਂ ਨੂੰ ਧਿਆਨ ਨਾਲ ਪੜ੍ਹ ਕੇ ਸਮਝੀ..
ਕਾਹਲੀ ਵਿਚ ਪੜ੍ਹ ਕੇ ਅਕਸਰ ਨਾਸਮਝੀਆਂ ਹੁੰਦੀਆਂ ਨੇ 

Title: Zindagi de panne || two line Punjabi shayari


DARD NA MUKE || Sad Staus dard wala

na akhaan rahi vahe
na kagaj te likhiya jawe
eh dard na muke
dil mere nu jo andron khai jawe

ਨਾ ਅੱਖਾਂ ਰਾਹੀਂ ਵਹੇ
ਨਾ ਕਾਗਜ਼ ਤੇ ਲਿਖਿਆ ਜਾਵੇ
ਇਹ ਦਰਦ ਨਾ ਮੁਕੇ
ਦਿਲ ਮੇਰੇ ਨੂੰ ਜੋ ਅੰਦਰੋਂ ਖਾਈ ਜਾਵੇ

Title: DARD NA MUKE || Sad Staus dard wala