Best Punjabi - Hindi Love Poems, Sad Poems, Shayari and English Status
True line shayari || Hindi shayri
जिन के आंगन में अमीरी का शजर लगता है,
उन का हर एब भी जमानें को हुनर लगता है।💯
Title: True line shayari || Hindi shayri
ISHQ DE RAAH BADE
ਇਸ਼ਕ ਦੇ ਰਾਹ ਬੜੇ ਅਵੱਲੇ ਨੇ
ਇਥੇ ਦੀਵੇ ਹੰਝਆਂ ਦੇ ਬਾਲੇ ਜਾਂਦੇ ਨੇ
ਤੇ ਅੱਗ ਦਿਲ ਦੀਆਂ ਵੱਟੀਆਂ ਤੇ ਲਾਈ ਜਾਂਦੀ ਹੈ
ishq de raah bade awale ne
ithe diwe hanjuaan de baale jande ne
te aag dil diyaan vaatiyaan te lai jaandi hai

