Zikar se nhi
fikar se pata chalta hai ki aapna kaun hai…❣️
ज़िक्र से नहीं
फिक्र से पता चलता है कि अपना कौन है…❣️
Zikar se nhi
fikar se pata chalta hai ki aapna kaun hai…❣️
ज़िक्र से नहीं
फिक्र से पता चलता है कि अपना कौन है…❣️
koi nhi puchhda jaat bahar lyaa di
bas pakka hi naam challe
na mangda daaz dahez koi
kudi le ke canada nu challe
ਕੋਈ ਨਹੀ ਪੁਛਦਾ ਜਾਤ ਬਾਹਰ ਲਿਆ ਦੀ,
ਬਸ ਪੱਕਾ ਹੀ ਨਾਮ ਚੱਲੇ।
ਨਾ ਮੰਗਦਾ ਦਾਜ ਦਹੇਜ ਕੋਈ,
ਕੁੜੀ ਲੈਕੇ ਕਨੇਡਾ ਨੂੰ ਚੱਲੇ।
ਆਮ ਜਾ ਇਕ ਇਨਸਾਨ
ਝੂਠ ਵਿਚ ਵੀ ਸੱਚ ਜਿਸਦੇ
ਆਖਦੇ ਗੁਸਾਖੋਰ ਜਿਹਨੂੰ
ਪਰ ਸਮਝੇ ਨਾ ਕੋਈ ਉਹਨੂੰ
ਸਭ ਕੁੱਝ ਹੋਣ ਤੇ ਵੀ ਕੁਝ ਨੀ ਜਿਦੇ ਤੋ
ਉਹ ਹਾਂ ਮੈਂ
ਮਿਲ ਕੇ ਵੀ ਜਿਸਨੂੰ ਕੁੱਝ ਨਾ ਮਿਲ ਸਕਿਆ
ਉਹ ਹਾਂ ਮੈਂ
ਡਰ ਲੱਗਦਾ ਸੀ ਜਿਸਨੂੰ ਇਕੱਲੇ ਰਹਿਣ ਤੋ
ਹੁਣ ਡਰ ਲਗਦਾ ਉਹਨਾ ਤੋ ਜੋ ਨਾਲ ਨੇ ਮੇਰੇ
ਸਭ ਪਾਸੇ ਮਤਲਬੀ ਯਾਰ ਕੋਈ ਨਾ ਲੱਭਿਆ ਆਪਣਾ
ਨਾ ਮਿਲਿਆ ਕੋਈ ਕਰਨ ਨੂੰ ਦੁੱਖ ਸਾਂਝਾ
ਜਿਸ ਤੇ ਕੀਤਾ ਐਤਬਾਰ ਉਸਨੇ ਕਦੀ ਸਮਝਿਆ ਨਾ ਆਪਣਾ
ਲੋਕ ਮੇਰੀ ਚੁੱਪ ਨੂੰ ਸਮਝਦੇ ਆਕੜ
ਲੋਕਾਂ ਨੂੰ ਬਲੋਣਾ ਸ਼ੱਡਤਾ ਕਿਉਕਿ
ਜਿਹੜਾ ਨਾ ਸਮਝਿਆ ਚੁੱਪ ਉਹ ਬੋਲ ਕੀ ਸਮਝੂ
ਕਿਸੇ ਸਾਹਮਣੇ ਸ਼ੋ ਕਰਨਾ ਪਸੰਦ ਨੀ ਕੁਝ
ਬਸ ਮੇਰੇ ਆਪਣੇ ਹੀ ਸਮਝ ਜਾਣ ਇਹੀ ਬੁਹਤ ਆ
G😎