
samajh lao duniyaa ch us ton nikama hor koi nai
Enjoy Every Movement of life!
ਦਿਲ ਲੱਗ ਜਾਵੇ
ਤਾਂ ਰੱਬ ਵੀ ਦੂਰ ਨਹੀ
ਰੱਬ ਨੂੰ ਇੰਝ ਮਨਾਉਣਾ ਉਝ ਪਾਉਣਾ
ਇਸ ਸਾਰਾ ਕੁਝ ਬੇ ਮਤਲਬ ਕਰਦੇ ਨੇ ।
ਦੁਨੀਆ ਉੱਪਰ ਸਿਰਫ ਵਿਸ਼ਵਾਸ
ਤੇ ਮੁਹੱਬਤ ਟਿਕੀ ਏ ।
ਬਿਨ ਦੋਹਾਂ ਤੋ ਦੁਨੀਆ
ਕੌੜੀ ਮੁੱਲ ਨਾ ਵਿਕੀ ਏ ।
ਵਿਸ਼ਵਾਸ ਕਰਨਾ ਜਾਂ ਮੁਹੱਬਤ
ਪਾਉਣੀ ਏ ਤਾਂ ਰੱਬ ਨਾਲ ਪਾ ਲਈ
ਹਰਸ ਜਿੰਨੀ ਮਰਜ਼ੀ ਇਤਿਹਾਸ ਪੜ ਲੈ
ਜਿਸ ਦੀ ਮਰਜੀ ਪੜ ਲੈ
ਬਿਨਾ ਉਸ ਦੇ ਇੱਥੇ ਕੋਈ ਵੀ
ਦੂਜੀ ਸ਼ੈਅ ਨਾ ਟਿਕੀ ਏ ।
..ਹਰਸ
Raah badlan naal kise nu bhul nhi jawega…
Jo pal guzre hunde ne aksar yaad aunde ne🙌
ਰਾਹ ਬਦਲਣ ਨਾਲ ਕਿਸੇ ਨੂੰ ਭੁੱਲ ਨਹੀਂ ਜਾਵੇਗਾ….
ਜੋ ਪਲ ਗੁਜ਼ਰੇ ਹੁੰਦੇ ਨੇ ਅਕਸਰ ਯਾਦ ਆਉਂਦੇ ਨੇ।🙌