Tu Rakh le sambh k pyar apne nu
asin tanhayiaan naal g launa sikh leya
ਤੂੰ ਰੱਖ ਲੈ ਸਾਂਭ ਕੇ ਪਿਆਰ ਆਪਣੇ ਨੂੰ
ਅਸੀਂ ਤਨਹਾਈਆਂ ਨਾਲ ਜੀ ਲਾਉਣਾ ਸਿਖ ਲਿਆ
Enjoy Every Movement of life!
Tu Rakh le sambh k pyar apne nu
asin tanhayiaan naal g launa sikh leya
ਤੂੰ ਰੱਖ ਲੈ ਸਾਂਭ ਕੇ ਪਿਆਰ ਆਪਣੇ ਨੂੰ
ਅਸੀਂ ਤਨਹਾਈਆਂ ਨਾਲ ਜੀ ਲਾਉਣਾ ਸਿਖ ਲਿਆ
Raah badlan naal kise nu bhul nhi jawega…
Jo pal guzre hunde ne aksar yaad aunde ne🙌
ਰਾਹ ਬਦਲਣ ਨਾਲ ਕਿਸੇ ਨੂੰ ਭੁੱਲ ਨਹੀਂ ਜਾਵੇਗਾ….
ਜੋ ਪਲ ਗੁਜ਼ਰੇ ਹੁੰਦੇ ਨੇ ਅਕਸਰ ਯਾਦ ਆਉਂਦੇ ਨੇ।🙌
ਮੈਫਿਲਾ ਤਾ ਲੱਗਦੀਆ ਨਹੀ ਮੇਲੇ ਬੜੇ ਦੂਰ ਨੇ,
ਅੱਜ ਕੱਲ੍ਹ ਹਰ ਬੰਦੇ ਵਿੱਚ ਬੜੇ ਗ਼ਰੂਰ ਨੇ।
ਮਾਂ ਦੇ ਨਾਲੋ ਡਾਲਰ💵ਦੀ ਛਾਂ ਸੰਘਣੀ ਲੱਗਣ ਲੱਗ ਪਈ ਏ,
ਹਰ ਕੋਲ ਇਕੋ ਬਹਾਨਾ ਸਾਨੂੰ ਮਜਬੂਰੀ ਮਾਰਦੀ ਪਈ ਏ।
ਕੁਲਵਿੰਦਰਔਲਖ