Tenu sach dssa tere naal beintehaa ishq e
Par eh vi sach e ke methon kade keh nahio hona..!!
ਤੈਨੂੰ ਸੱਚ ਦੱਸਾਂ ਤੇਰੇ ਨਾਲ ਬੇਇੰਤੇਹਾ ਇਸ਼ਕ ਏ
ਪਰ ਇਹ ਵੀ ਸੱਚ ਏ ਕੇ ਮੈਥੋਂ ਕਦੇ ਕਹਿ ਨਹੀਂਓ ਹੋਣਾ..!!
Enjoy Every Movement of life!
Tenu sach dssa tere naal beintehaa ishq e
Par eh vi sach e ke methon kade keh nahio hona..!!
ਤੈਨੂੰ ਸੱਚ ਦੱਸਾਂ ਤੇਰੇ ਨਾਲ ਬੇਇੰਤੇਹਾ ਇਸ਼ਕ ਏ
ਪਰ ਇਹ ਵੀ ਸੱਚ ਏ ਕੇ ਮੈਥੋਂ ਕਦੇ ਕਹਿ ਨਹੀਂਓ ਹੋਣਾ..!!
Chala gya oh te utto ho gyi shaam c
Oh khush te khaas c mein dard bhari te aam c🍂🍁
ਚਲਾ ਗਿਆ ਓੁਹ ਤੇ ਉੱਤੋਂ ਹੋ ਗਈ ਸ਼ਾਮ ਸੀ
ਉਹ ਖੁਸ਼ ਤੇ ਖ਼ਾਸ ਸੀ ਮੈਂ ਦਰਦ ਭਰੀ ਤੇ ਆਮ ਸੀ🍂🍁
Jagna v kabool saanu teriyaan yaadan vich raat bhar
ehna ehsaasan ch jo sakoon, neenda ch oh kithe
ਜਗਨਾ ਵੀ ਕਬੂਲ ਸਾਨੂੰ ਤੇਰੀਆਂ ਯਾਦਾਂ ਵਿੱਚ ਰਾਤ ਭਰ
ਇਹਨਾਂ ਅਹਿਸਾਸਾਂ ‘ਚ ਜੋ ਸਕੂਨ, ਨੀਂਦਾ ਵਿੱਚ ਓ ਕਿੱਥੇ