
Je tera pyar meri jholi pai janda
Taan pyar di bekadri ho jani c..!!
Enjoy Every Movement of life!

ਮਹੋਬਤ ਕਿਵੇਂ ਕੀਤੀ ਜਾਂਦੀ ਹੈ
ਇਹ ਮੈਨੂੰ ਨਹੀਂ ਪਤਾ, ਮੈਂ ਤਾਂ
ਪੂਰੀ ਜ਼ਿੰਦਗੀ ਸਿਰਫ ਇਕ ਯਾਦ ਵਿੱਚ ਫਨਾਹ ਕਰਨੀ ਹੈ
ਏਹੀ ਮੇਰੇ ਦਿਲ ਦੀ ਸਜ਼ਾ
muhobat kiven kitti jandi hai
eh mainunahi pata, main tan
puri zindagi sirf ik yaad vich fanah karni hai
ehi mere dil di sajja
sarkaara ne karta kisaan nu heena
fir kehnde mahura kyu peena
ਸਰਕਾਰਾ ਨੇ ਕਰਤਾ ਕਿਸਾਨ ਨੂੰ ਹੀਣਾ,
ਫਿਰ ਕਹਿੰਦੇ ਮਹੁਰਾ ਕਿਉ ਪੀਣਾ
…ਕੁਲਵਿੰਦਰਔਲਖ