Skip to content

Bewafa-na-kahiye-true-love-punjabi-shayari

  • by

Title: Bewafa-na-kahiye-true-love-punjabi-shayari

Best Punjabi - Hindi Love Poems, Sad Poems, Shayari and English Status


ki jeona hunda yaara naal || Love

ਕੀ ਜਿਉਣਾ ਹੁੰਦਾ ਯਾਰਾਂ ਵੇ
ਜਿੱਥੇ ਨਾਲ ਨੀ ਰੂਹ ਦਾ ਹਾਣੀ ਵੇ
ਤੇਰੇ ਬਿਨ ਯਾਰਾਂ ਇੰਝ ਤੜਫਾ
ਜਿਵੇਂ ਤੜਫੇ ਮੱਛਲੀ ਬਿਨ ਪਾਣੀ ਵੇ
ਤੇਰੇ ਕਰਕੇ ਗੁਰਲਾਲ ਜਿਉਦਾ ਏ
ਨਹੀ ਤਾਂ ਖਤਮ ਪ੍ਰੀਤ ਕਹਾਣੀ ਵੇ

Title: ki jeona hunda yaara naal || Love


Tere bina || sad shayari

kade socheyaa hi nahi c ke
asi v ishq ch haara ge
tere bina taa kade rehna v nahi sikhyaa
aur aaj saal ho gya
pata nahi c ke tere ton begair v asi ji paalange

ਕਦੇ ਸੋਚਿਆ ਹੀ ਨਹੀਂ ਸੀ ਕਿ
ਅਸੀਂ ਵੀ ਇਸ਼ਕ ਚ ਹਾਰਾਂ ਗੈ
ਤੇਰੇ ਬਿਨਾ ਤਾਂ ਕਦੇ ਰੇਹਨਾ ਵੀ ਨਹੀਂ ਸਿਖਿਆ
ਔਰ ਆਜ ਸਾਲ ਹੋ ਗਿਆ
ਪਤਾ ਨਹੀਂ ਸੀ ਕਿ ਤੇਰੇ ਤੋਂ ਬਗੈਰ ਵੀ ਅਸੀਂ ਜੀ ਪਾਲਾਂ ਗੈ
—ਗੁਰੂ ਗਾਬਾ 🌷

Title: Tere bina || sad shayari