saada khoon tu peewe, asi athroo peende
manveer bin tere, asi mar mar ke jeende
ਸਾਡਾ ਖੂਨ ਤੂੰ ਪੀਵੇਂ,,ਅਸੀ ਅਥਰੂ ਪੀਂਦੇ..,.,,
ਮਨਵੀਰ ਬਿਨ ਤੇਰੇ,,ਅਸੀ ਮਰ-ਮਰ ਕੇ ਜੀਂਦੇ…..
saada khoon tu peewe, asi athroo peende
manveer bin tere, asi mar mar ke jeende
ਸਾਡਾ ਖੂਨ ਤੂੰ ਪੀਵੇਂ,,ਅਸੀ ਅਥਰੂ ਪੀਂਦੇ..,.,,
ਮਨਵੀਰ ਬਿਨ ਤੇਰੇ,,ਅਸੀ ਮਰ-ਮਰ ਕੇ ਜੀਂਦੇ…..
ਮੈਂ ਵੀ ਚੁੱਪ,ਤੇ ਸਾਰਾ ਆਲਮ ਖਾਮੋਸ਼ ਏ…..
ਤੂੰ ਗਲਤ ਨੂੰ ਗਲਤ ਕਹਿ ਰਿਹਾ, ਸ਼ਾਇਦ ਤੇਨੂੰ ਹੋਸ਼ ਏ….
ਤੂੰ ਰੱਬ ਏ, ਜਾ ਕੋਈ ਹਲਾਤਾਂ ਤੋਂ ਬੇਖ਼ਬਰ,
ਮੌਤ ਦਾ ਡਰ ਨਹੀਂ, ਜੋ ਏਨਾ ਬੇਖੌਫ ਏ….
ਸਵੇਰੇ ਅਖਬਾਰ ਲੈਣ ਗਈ ਸੀ ਮੈਂ,
ਪਰ ਅਖਬਾਰ ਪਹਿਲਾਂ ਹੀ ਵਿਕੀ ਹੋਇ ਸੀ…..
ਇਹ ਕੰਡੇ ਆਪ ਚੁਣੇ ਨੇ ਅਸੀ,
ਨਾ ਮੁੱਕਦਰਾ ਵਿੱਚ ਲਿਖੀ ਹੋਇ ਸੀ…..
ਗੌਰ ਨਾਲ ਸੋਚੀ, ਸਾਡੇ ਵਰਤਮਾਨ, ਸਾਡੇ ਅਤੀਤ ਦਾ ਹੀ ਦੋਸ਼ ਏ….
ਕੀ ਗੱਲ ਤੇਨੂੰ ਮੌਤ ਦਾ ਡਰ ਨਹੀਂ, ਜੋ ਏਨਾ ਬੇਖੌਫ ਏ…..ਹਰਸ✍️
Zindagi beet gai sabh nu khush karan ch
Jehdhe aapne c oh kade khush hoye hi nahi
te jehdhe khush hoye oh kade aapne bane hi nahi
ਜਿੰਦਗੀ ਬੀਤ ਗਈ ਸਭ ਨੂੰ ਖੁਸ਼ ਕਰਨ ‘ਚ
‘ਜਿਹੜੇ’ ਆਪਣੇ ਸੀ ਉਹ ਕਦੇ ਖੁਸ਼ ਹੋਏ ਨਹੀਂ
ਤੇ ਜਿਹੜੇ ਖੁਸ਼ ਹੋਏ ਉਹ ਕਦੇ ਆਪਣੇ ਬਣੇ ਨਹੀਂ।