Best Punjabi - Hindi Love Poems, Sad Poems, Shayari and English Status
Kaash tainu v samajh aundi || punjabi
ਕਾਸ਼ ਤੈਨੂੰ ਵੀ ਸਮਝ ਆਉਂਦੀ,
ਵੀ ਅਸੀਂ ਤੇਰੇ ਯਕੀਨ ਲਈ ਕਿੰਨਾ ਕੁਝ ਕਰਦੇ ਰਹੇ।।
ਕਾਸ਼ ਤੈਨੂੰ ਇਲਮ ਹੁੰਦਾ,
ਤੇਰੀ ਖ਼ਾਤਰ ਮੰਦਰ ਮਸਜਿਦ ਮੱਥੇ ਟੇਕਦੇ ਰਹੇ।।
ਤੇਰੇ ਗੁਨੇਗਾਰ ਜ਼ਰੂਰ ਹਾਂ ਦਿਲਾ ,
ਕਿਉਂਕਿ ਤੇਰਾ ਦਿਲ ਜੋ ਦੁੱਖਾਉਂਦੇ ਰਹੇ।।
ਮੁਸਲਸਲ ਅਸੀਂ ਆਪਣੇ ਹੰਝੂ ਲਕੋ ਕੇ ,
ਤੇਰੀ ਖੈਰ ਮੰਗਦੇ ਰਹੇ ।।
ਕੀ ਪਤਾ ਸੀ ਰਿਸ਼ਤਾ ਬਚਾਉਣ ਖਾਤਰ ,
ਅਸੀਂ ਉਸਨੂੰ ਖੋਖਲਾ ਕਰਦੇ ਗਏ।।
ਤੈਨੂੰ ਬੇਇੰਤਹਾ ਮੁਹੱਬਤ ਕਰ ਕੇ ਵੀ ਖੁਦ ਤੋਂ ਦੂਰ ਕਰ ਗਏ।।
ਤੈਨੂੰ ਬੇਇੰਤਹਾ ਮੁਹੱਬਤ ਕਰ ਕੇ ਵੀ ਖੁਦ ਤੋਂ ਦੂਰ ਕਰ ਗਏ।।
Title: Kaash tainu v samajh aundi || punjabi
Gussa nahi karida || two line Punjabi shayari
Gussa nahi karida duniya de tahneya da
Anjaan loka lyi taan heera vi kach da hunda 🙌
ਗੁੱਸਾ ਨਹੀਂ ਕਰੀ ਦਾ ਦੁਨੀਆਂ ਦੇ ਤਾਹਨਿਆਂ ਦਾ,
ਅਨਜਾਣ ਲੋਕਾਂ ਲਈ ਤਾਂ ਹੀਰਾ ਵੀ ਕੱਚ ਦਾ ਹੁੰਦਾ 🙌
