Best Punjabi - Hindi Love Poems, Sad Poems, Shayari and English Status
ksma vadde || so true 2 lines punjabi
Sunn jaanda hoyeaa waada te kasmaa lae jai
fir kise rishte ch kam aau
ਸੁਣ ਜਾਂਦਾ ਹੋਇਆ ਵਾਅਦੇ ਤੇ ਕਸਮਾਂ ਲੈ ਜਾਈ
ਫਿਰ ਕਿਸੇ ਰਿਸ਼ਤੇ ‘ਚ ਕੰਮ ਆਉ
Title: ksma vadde || so true 2 lines punjabi
Nindan wali aadat ✍️ || punjabi khush dilli shayari
Dilla likhida ta dil💓 to likhida
Loka Wang juthi wah-wahai ni kamai
Behat ta me v bathera de janda🤔
Pr pith te nindan wali aadat ni Lai…😏
ਦਿਲਾ ਲਿਖਿਦਾ ਤਾ ਦਿਲ🥰 ਤੋ ਲਿਖਿਦਾ
ਲੋਕਾ ਵਾਂਗ ਝੂਠੀ ਵਾਹ-ਵਾਈ ਨੀ ਕਮਾਈ🤨😏
ਬੇਤ ਤਾ ਮੈ ਵੀ ਬਥੈਰਾ ਦੇ ਜਾਨਦਾ
ਪਰ ਪੀਠ ਤੇ ਨਿਂਦਨ ਵਾਲੀ ਆਾਦਤ ਨੀ ਲਾਈ..🤗😏
~~~~ Plbwala®️✓✓✓✓
