You can design and create, and build the most wonderful place in the world.
But it takes people to make the dream a reality.
Enjoy Every Movement of life!
You can design and create, and build the most wonderful place in the world.
But it takes people to make the dream a reality.
Mohobbat e sab mohobbat e rab
Mohobbat rahe bas naal mere..!!
Mohobbat e menu mohobbat naal
Jo mohobbat hoyi e naal tere..!!
ਮੋਹੁੱਬਤ ਏ ਸਭ ਮੋਹੁੱਬਤ ਏ ਰੱਬ
ਮੋਹੁੱਬਤ ਰਹੇ ਬਸ ਨਾਲ ਮੇਰੇ..!!
ਮੋਹੁੱਬਤ ਏ ਮੈਨੂੰ ਮੋਹੁੱਬਤ ਨਾਲ
ਜੋ ਮੋਹੁੱਬਤ ਹੋਈ ਏ ਨਾਲ ਤੇਰੇ..!!
Raah kithe khatam hude ne
zindagi de safar ton
manzil taan ohi a
jithe khahish khatam ho jawe
ਰਾਹ ਕਿੱਥੇ ਖਤਮ ਹੁੰਦੇ ਨੇ
ਜ਼ਿੰਦਗੀ ਦੇ ਸਫਰ ਤੋਂ
ਮੰਜ਼ਿਲ ਤਾਂ ਓਹੀ ਆ
ਜਿੱਥੇ ਖਾਹਿਸ਼ ਖਤਮ ਹੋ ਜਾਵੇ