Best Punjabi - Hindi Love Poems, Sad Poems, Shayari and English Status
True love shayari || ghaint Punjabi status
Akhiyan ne poojeya tenu saahan leya tera naa
Tere bina mein kuj vi nhi tu hai taan mein haan❤️..!!
ਅੱਖੀਆਂ ਨੇ ਪੂਜਿਆ ਤੈਨੂੰ ਸਾਹਾਂ ਲਿਆ ਤੇਰਾ ਨਾਂ
ਤੇਰੇ ਬਿਨਾਂ ਮੈਂ ਕੁਝ ਵੀ ਨਹੀਂ ਤੂੰ ਹੈ ਤਾਂ ਮੈਂ ਹਾਂ❤️..!!
Title: True love shayari || ghaint Punjabi status
ਰੱਬ ਦੀ ਰਜ਼ਾ ਵਿੱਚ ਰਹੀਦਾ, ਤੇ ਸਰਬਤ ਦਾ ਭਲਾ ਮੰਗੀਂਦਾ !
ਮਾਪਿਆਂ ਤੋਂ ਕਦੇ ਦੂਰ ਨਹੀਂ ਲੰਘੀਦਾ
ਸੱਚ ਕਹਿਣੋ ਕਿਸੇ ਦੇ ਮੂਹਰੇ ਨਹੀਂ ਸੰਗੀਂਦਾ !
ਰਾਹ ਜਾਂਦੇ ਦੇਖ ਕੇ ,ਕਦੇ ਨਹੀਂ ਖੰਘੀਦਾ,
ਰੱਬ ਦੀ ਰਜ਼ਾ ਵਿੱਚ ਰਹੀਦਾ,
ਤੇ ਸਰਬਤ ਦਾ ਭਲਾ ਮੰਗੀਂਦਾ !!!
