
Bas ehi cheez changi nhi sade ch..!!
Enjoy Every Movement of life!

ਅੱਸੀ ਤਾ ਤੇਰੇ ਨਾਲ ਰਹਿਣਾ ਚਾਹੁੰਦੇ ਸੀ ਦਿਲਾ ।
ਪਰ ਤੇਰੀ ਤਰਬੀਅਤ ਹੀ ਮਹਿਲਾ ਵਾਲੀ ਸੀ ।।
ਇੱਕ ਆਜ਼ਾਦ ਪਰਿੰਦੇ ਵਾਂਗ ਤੈਨੂੰ ਉਡਣਾ ਸਿਖਾਇਆ ਗਿਆ ।
ਸਾਡੇ ਗਰੀਬਖਾਨੇ ਚ ਤੂੰ ਸਾਹ ਵੀ ਕਿਦਾਂ ਲੈ ਲੈਂਦੀ ।।
ਜਿੰਮੇਵਾਰੀਆਂ ਦੀ ਬੁੱਕਲ ਵਿਚ ਸਾਨੂੰ ਮਜਬੂਰੀਆਂ ਦਾ ਘੇਰਾ ਸੀ ।
ਤੂੰ ਆਵਦੇ ਦਵਾਲੇ ਕੰਡਿਆਂ ਦੀ ਤਾਰ ਕਿਦਾਂ ਜਰ ਲੈਂਦੀ ।।
ਤੇਰੇ ਨਾਲ ਚਲਦਿਆ ਮੰਜਿਲ ਭਾਵੇਂ ਨਾ ਮਿਲੇ, ਪਰ ਵਾਅਦਾ ਰਿਹਾ ਸਫਰ ਯਾਦਗਾਰ ਰਹੂਗਾ |❤️
Tere naal chldiyan manjil bhave na mile, par Wada rhiya safar yaadgaar rhuga |❤️