Enjoy Every Movement of life!
Teri peedhan nu jihne gal layeya
Yaad ohnu kar k soyia kar..!!
Shad dukhde sunaune duniya nu
Murshad de gal lag royia kar..!!
ਤੇਰੀ ਪੀੜਾਂ ਨੂੰ ਜਿਹਨੇ ਗਲ ਲਾਇਆ
ਯਾਦ ਉਹਨੂੰ ਕਰ ਕੇ ਸੋਇਆ ਕਰ..!!
ਛੱਡ ਦੁੱਖੜੇ ਸੁਣਾਉਣੇ ਦੁਨੀਆਂ ਨੂੰ
ਮੁਰਸ਼ਦ ਦੇ ਗਲ ਲੱਗ ਰੋਇਆ ਕਰ..!!
Ajh saadhe ton oh kohaa door ne
jo kade saade dil de kareeb hunde c
ਅੱਜ ਸਾਡੇ ਤੋਂ ਓ ਕੋਹਾਂ ਦੂਰ ਨੇ..
ਜੋ ਕਦੇ ਸਾਡੇ ਦਿਲ ਦੇ ਕਰੀਬ ਹੁੰਦੇ ਸੀ🥀..