
jin pathro ko sajda kiya
chott bhi unse khai hai
Kine diwane suli tange tu
mat paeyaa kar soott kale rang de tu
oehla hi kehar bindi na uto laaeya kar
tere ton guzaarish tu bahar ghat jaaeyaa kar
ਕਿਨੇਂ ਦਿਵਾਨੇ ਸੁਲੀ ਟੰਗੇ ਤੂੰ
ਮੱਤ ਪਾਇਆ ਕਰ ਸ਼ੂਟ ਕਾਲ਼ੇ ਰੰਗ ਦੇ ਤੂੰ
ਪਹਿਲਾਂ ਹੀ ਕਹੀਰ ਬਿਂਦੀ ਨਾ ਉਤੋਂ ਲਾਇਆ ਕਰ
ਤੇਰੇ ਤੋਂ ਗੁਜ਼ਾਰਿਸ਼ ਤੂੰ ਬਾਹਰ ਘੱਟ ਜਾਇਆਂ ਕਰ
Akhra vich likh k tainu
takda rehna me
ਅੱਖਰਾਂ ਵਿੱਚ ਲਿਖਕੇ ਤੈਨੂੰ
ਤੱਕਦਾ ਰਹਿੰਨਾ ਮੈਂ
ਦਿਲ ਵਿੱਚ ਦੱਬੇ ਜੋ ਜਜ਼ਬਾਤ ਮੇਰੇ
ਤੈਨੂੰ ਕਲਮ ਰਾਹੀ ਕਹਿੰਦਾ ਮੈਂ
ਮਿੱਸ ਕਰਦਾ ਤੈਨੂੰ ਜਿੰਦਗੀ ਵਿੱਚ
ਉੱਠਦਾ ਤੇ ਬਹਿੰਦਾ ਮੈਂ
ਕੋਈ ਸ਼ਬਦ ਨੀ ਕਿ ਸੰਗਰੁਰ ਵਾਲਾ ਦੱਸ ਸਕੇ
❤️ ਤੇਰੀ ਹਰ ਪਲ ਦੂਰੀ ਕਿੱਦਾ ਸਹਿੰਦਾ ਮੈਂ❤️
✍️Roop sidhu