Mainu koi dede aisi sharaab
jisda nashaa kadi na utre
jo hamesha tere hi naam di khumaari gawe
ਮੈਨੂੰ ਕੋਈ ਦੇਦੇ ਐਸੀ ਸ਼ਰਾਬ
ਜਿਸਦਾ ਨਸ਼ਾ ਕਦੀ ਨਾ ਉਤਰੇ
ਜੋ ਹਮੇਸ਼ਾ ਤੇਰੇ ਹੀ ਨਾਮ ਦੀ ਖੁਮਾਰੀ ਗਾਵੇ
Mainu koi dede aisi sharaab
jisda nashaa kadi na utre
jo hamesha tere hi naam di khumaari gawe
ਮੈਨੂੰ ਕੋਈ ਦੇਦੇ ਐਸੀ ਸ਼ਰਾਬ
ਜਿਸਦਾ ਨਸ਼ਾ ਕਦੀ ਨਾ ਉਤਰੇ
ਜੋ ਹਮੇਸ਼ਾ ਤੇਰੇ ਹੀ ਨਾਮ ਦੀ ਖੁਮਾਰੀ ਗਾਵੇ

ਕਹਿੰਦੀ ਕਨਾਲ ਹੀ ਆ ਪੱਲੇ ਤੇਰੇ
ਤੂੰ ਰੀਝਾਂ ਮੇਰੀਆਂ ਪੁਗਾ ਨਹੀਂ ਸਕਦਾ
ਮੇਰਾ ਸੁਪਨਾ ਏ ਕਨੇਡਾ ਜਾਣਾ
ਤੂੰ ਸ਼ਿਮਲੇ ਤਕ ਦਾ ਖ਼ਰਚਾ ਲਾ ਨਹੀਂ ਸਕਦਾ
ਕਹਿੰਦੀ ਮੇਰਾ ਬਾਪੂ ਆੜਤੀਆ, ਸਾਡੇ ਮੂਹਰੇ ਤੇਰੀ ਕੋਈ ਔਕਾਤ ਨਹੀਂ
ਇਕ ਤਾਂ ਤੂੰ ਘੱਟ ਪੜ੍ਹਿਆ ਲਿਖਿਆ
ਉੱਤੋਂ ਸਾਡੇ ਬਰਾਬਰ ਤੂੰ ਕਮਾ ਨਹੀਂ ਸਕਦਾ
ਮੈਂ ਕਿਹਾ ਭਾਵੇਂ ਗੁਜਾਰੇ ਜੋਗਾ ਦਿੱਤਾ ਰੱਬ ਨੇ
ਰੋਟੀ ਟੁੱਕ ਚੰਗਾ ਚਲਦਾ ਏ
ਮੰਨਿਆ ਤੁਹਾਡੀ ਆਮਦਨ ਜਿਆਦੀ ਆ
ਪਰਿਵਾਰ ਸਾਡਾ ਵੀ ਵਧੀਆ ਵੱਸਦਾ ਏ
ਸਕੂਨ ਦੀ ਰੋਟੀ ਖਾ ਕੇ ਖੁਸ਼ ਆ
ਸਾਥੋਂ ਦੋ ਨੰਬਰ ਵਿਚ ਕੰਮ ਨਹੀਂ ਹੁੰਦੇ
ਗ਼ਰੀਬਾਂ ਦਾ ਲਹੂ ਨਚੋੜਣ ਵਾਲੇ, ਅਖ਼ੀਰ ਨੂੰ ਰੋਂਦੇ ਨੇ ਹੁੰਦੇ