
Kade tuttan to bhut asi darde c..!!
hasda wasda chehra
hun tere karke raunda aa
befikraa si dil mera
hun fikar teri ch saundaa aa
ਹਸਦਾ ਵਸਦਾ ਚੇਹਰਾ
ਹੁਣ ਤੇਰੇ ਕਰਕੇ ਰੋਂਦਾ ਐ
ਬੇਫਿਕਰਾ ਸੀ ਦਿਲ ਮੇਰਾ
ਹੁਣ ਫ਼ਿਕਰ ਤੇਰੀ ਚ ਸੌਂਦਾ ਐ
—ਗੁਰੂ ਗਾਬਾ 🌷
Tu Rahe nazra de sahmne ibadat karda rhe teri
Dil hattda nahi piche roka toka de naal..!!
Allag jeha rishta e duniya to sada
Evein tulna Na kreya kar loka de naal.!!
ਤੂੰ ਰਹੇ ਨਜ਼ਰਾਂ ਦੇ ਸਾਹਮਣੇ ਇਬਾਦਤ ਕਰਦਾ ਰਹੇ ਤੇਰੀ
ਦਿਲ ਹੱਟਦਾ ਨਹੀਂ ਪਿੱਛੇ ਰੋਕਾਂ ਟੋਕਾਂ ਦੇ ਨਾਲ..!!
ਅਲੱਗ ਜਿਹਾ ਰਿਸ਼ਤਾ ਏ ਦੁਨੀਆਂ ਤੋਂ ਸਾਡਾ
ਐਵੇਂ ਤੁਲਨਾ ਨਾ ਕਰਿਆ ਕਰ ਲੋਕਾਂ ਦੇ ਨਾਲ..!!