Skip to content

Dasseya janda taa sab dass dinde || true love shayari || two line shayari images

True love shayari images. Best shayari images. Sacha pyar shayari images. Mohobbat shayari images.
Dasseya janda ta sab dass dinde tenu
Par Sadi mohobbat alfazan di mohtaaz nahi..!!
Dasseya janda ta sab dass dinde tenu
Par Sadi mohobbat alfazan di mohtaaz nahi..!!

Title: Dasseya janda taa sab dass dinde || true love shayari || two line shayari images

Best Punjabi - Hindi Love Poems, Sad Poems, Shayari and English Status


Jisam da yug || true lines

Ajjkal yug jisma da
Loka nu mohobbat de bare ki pta
Jado aawe suaad chakh piyala jisma da
Fer besuaad jehi ho gyi mohobbat bare ki pta
Ki pta kise de jazbaat de bare
Ki pta dil di umeed tuttan de bare
Jado pai gayi Howe aadat maikhaneya de dar di
Fer bande nu mandir maszid gurudware bare ki pta
-Guru Gaba

ਅੱਜ ਕੱਲ ਯੁੱਗ ਜਿਸਮਾਂ ਦਾ
ਲੋਕਾਂ ਨੂੰ ਮਹੁੱਬਤ ਦੇ ਬਾਰੇ ਕੀ ਪਤਾ
ਜਦੋਂ ਆਵੇ ਸੁਆਦ ਚੱਖ ਪਿਆਲਾ ਜਿਸਮਾਂ ਦਾ
ਫੇਰ ਬੇਸੁਆਦ ਜਿਹੀ ਹੋ ਗਈ ਮਹੁੱਬਤ ਬਾਰੇ ਕੀ ਪਤਾ
ਕੀ ਪਤਾ ਕਿਸੇ ਦੇ ਜ਼ਜਬਾਤ ਦੇ ਬਾਰੇ
ਕੀ ਪਤਾ ਦਿਲ ਉਮੀਦ ਟੁੱਟਣ ਦੇ ਬਾਰੇ
ਜਦੋਂ ਪੈ ਗਈ ਹੋਵੇ ਆਦਤ ਮੈਖ਼ਾਨੇਆ ਦੇ ਦਰ ਦੀ
ਫੇਰ ਬੰਦੇ ਨੂੰ ਮੰਦਿਰ ਮਸਜਿਦ ਗੁਰਦੁਆਰੇ ਬਾਰੇ ਕੀ ਪਤਾ
-ਗੁਰੂ ਗਾਬਾ

Title: Jisam da yug || true lines


TERE HON DA MAINU KOI FRAK NAI || PUNJABI STATUS SAD

tere hon da mainu koi frak nai
teri yaad hi is shayar
di awwaaz hai

ਤੇਰੇ ਹੋਣ ਦਾ ਮੈਨੂੰ ਕੋਈ ਫ਼ਰਕ ਨਹੀਂ
ਤੇਰੀ ਯਾਦ ਹੀ ਇਸ ਸ਼ਾਇਰ
ਦੀ ਆਵਾਜ਼ ਹੈ

Title: TERE HON DA MAINU KOI FRAK NAI || PUNJABI STATUS SAD