
Hun Raatan vi jaag jaag langhdiyan ne..!!
Ehna nazran nu lag gaya nasha tera
Didar tera nit rabb ton mangdiyan ne..!!
sarkaara ne karta kisaan nu heena
fir kehnde mahura kyu peena
ਸਰਕਾਰਾ ਨੇ ਕਰਤਾ ਕਿਸਾਨ ਨੂੰ ਹੀਣਾ,
ਫਿਰ ਕਹਿੰਦੇ ਮਹੁਰਾ ਕਿਉ ਪੀਣਾ
…ਕੁਲਵਿੰਦਰਔਲਖ
Meri maut di khabar sun ke na aayi
Dekh ke mera jnaja na royi
Mere to kite door ja khloyi
Teriyan akhan vich dekh ke hanju
Rab nu kite mere te tara na aa jawe
Mere jalde hoye🔥sareer vich oh vapis rooh na pa dwe
ਮੇਰੀ ਮੌਤ ਦੀ ਖ਼ਬਰ ਸੁਣ ਕੇ ਨਾ ਆਈ
ਦੇਖ ਕੇ ਮੇਰਾ ਜਨਾਜ਼ਾ ਨਾ ਰੋਈ,
ਮੇਰੇ ਤੋ ਕਿਤੇ ਦੂਰ ਜਾ ਖਲੋਈ
ਤੇਰੀਆਂ ਅੱਖਾਂ ਵਿੱਚ ਦੇਖ ਕੇ ਹੰਝੂ
ਰੱਬ ਨੂੰ ਕਦੇ ਮੇਰੇ ਤੇ ਤਰਸ ਨਾ ਆ ਜਾਵੇ
ਮੇਰੇ ਜਲਦੇ ਹੋਏ 🔥ਸਰੀਰ ਵਿੱਚ ਉਹ ਵਾਪਿਸ ਰੂਹ ਨਾ ਪਾ ਦਵੇ।