Dekh sajjna kese ne hoye haal mere
Kol nahi e fir vi tu dise naal mere..!!
ਦੇਖ ਸੱਜਣਾ ਕੈਸੇ ਨੇ ਹੋਏ ਹਾਲ ਮੇਰੇ
ਕੋਲ ਨਹੀਂ ਏ ਫ਼ਿਰ ਵੀ ਤੂੰ ਦਿਸੇਂ ਨਾਲ ਮੇਰੇ..!!
Enjoy Every Movement of life!
Dekh sajjna kese ne hoye haal mere
Kol nahi e fir vi tu dise naal mere..!!
ਦੇਖ ਸੱਜਣਾ ਕੈਸੇ ਨੇ ਹੋਏ ਹਾਲ ਮੇਰੇ
ਕੋਲ ਨਹੀਂ ਏ ਫ਼ਿਰ ਵੀ ਤੂੰ ਦਿਸੇਂ ਨਾਲ ਮੇਰੇ..!!
ਕੁਝ ਦੂਰ ਦੁਰਾਡੇ ਵਾਲੇ ਦੋਸਤ
ਕੁਝ ਦੁੱਖ ਸੁਖ ਦੀ ਸਾਂਝ ਵਾਲੇ ਦੋਸਤ
ਕੁਝ ਬਿਨ ਬੋਲੇ ਸਮਝਣ ਵਾਲੇ ਦੋਸਤ
ਕੁਝ ਰੋਜ ਗੱਲਬਾਤ ਕਰਨ ਵਾਲੇ ਦੋਸਤ
ਕੁਝ ਹੁੰਦੇ ਬਹੁਤ ਅਣਮੁੱਲੇ ਦੋਸਤ
ਕੁਝ ਹੁੰਦੇ ਦੁਨੀਆਦਾਰੀ ਵਾਲੇ ਦੋਸਤ
ਬਚਪਨ ਤੋ ਜਵਾਨੀ ਵਾਲੇ ਦੋਸਤ
ਸਾਥ ਦੇਣ ਜੋ ਬੁਢਾਪੇ ਤਕ ਆਲੇ ਦੋਸਤ
ਕਈ ਹੌਣ ਨਾ ਹੌਣ ਆਲੇ ਦੋਸਤ
ਇਕ ਹੁੰਦਾ ਜਾਨ ਤੋ ਪਿਆਰਾ ਦੋਸਤ
ਓਹਦੇ ਬਿਨਾਂ ਨਾ ਹੁੰਦਾ ਗੁਜ਼ਾਰਾ ਫੇਰ
ਵਾਰ ਦਿਆਂ ਉਹ ਸਾਰੇ ਦੋਸਤ
ਜੇ ਮਿਲ ਜਾਏ ਜੇ ਉਹ ਪਿਆਰਾ ਦੋਸਤ
