Skip to content

Dhokha wafadari || sad Punjabi shayari

Meri likhi sari shayari teri e
Dhokhe mohobbat di likhi meri kahani teri e
Tere dhokhe karke e kalam mere hathan vich
Onni hai nhi wafadari jinni hai sirf Teri baatan vich ✨💔

ਮੇਰੀ ਲਿਖੀ ਸਾਰੀ ਸ਼ਾਇਰੀ ਤੇਰੀ ਏਂ
ਧੋਖੇ ਮਹੁੱਬਤ ਦੀ ਲਿਖੀ ਮੇਰੀ ਕਹਾਣੀ ਤੇਰੀ ਏਂ
ਤੇਰੇ ਧੋਖੇ ਕਰਕੇ ਆਈ ਏਂ ਕਲਮ ਮੇਰੇ ਹੱਥਾਂ ਵਿੱਚ
ਓਹਨੀਂ ਹੈ ਨਹੀਂ ਵਫ਼ਾਦਾਰੀ ਜਿਨੀਂ ਹੈ ਸਿਰਫ਼ ਤੇਰੀ ਬਾਤਾਂ ਵਿੱਚ ✨💔

Title: Dhokha wafadari || sad Punjabi shayari

Best Punjabi - Hindi Love Poems, Sad Poems, Shayari and English Status


Dil da gahak || two line punjabi shayari

Gore rang te na mare munda dil da e gahak ni,
Jutti thalle rakhe jehde bande chalak ni⚡

ਗੋਰੇ ਰੰਗ ਤੇ ਨਾ ਮਰੇ ਮੁੰਡਾ ਦਿਲ ਦਾ ਐ ਗਾਹਕ ਨੀ,
ਜੁੱਤੀ ਥੱਲੇ ਰੱਖੇ ਜਿਹੜੇ ਬਣਦੇ ਚਲਾਕ ਨੀ⚡️

Title: Dil da gahak || two line punjabi shayari


HAR MODH TE JAPE || Punjabi Zaroorat Status

saanu tu injh chahida jive hundi e
piyaase nu paani di lodh
har modh te jaape saanu sirf teri hi thod

ਸਾਨੂੰ ਤੂੰ ਇੰਝ ਚਾਹੀਦਾ
ਜਿਵੇ ਹੁੰਦੀ ਏ ਪਿਆਸੇ ਨੂੰ ਪਾਣੀ ਦੀ ਲੋੜ
ਹਰ ਮੋੜ ਤੇ ਜਾਪੇ ਸਾਨੂੰ ਸਿਰਫ ਤੇਰੀ ਹੀ ਥੋੜ

Title: HAR MODH TE JAPE || Punjabi Zaroorat Status