Best Punjabi - Hindi Love Poems, Sad Poems, Shayari and English Status
Kadar Na payi || Punjabi sad shayari || very sad status
Jo ohde gam ch jaag bitayian ne
Kon samjhe peerh ohna raatan di..!!
Ohde naal mohobbat kinni c
Ohne kadar hi na payi jazbatan di..!!
ਜੋ ਓਹਦੇ ਗ਼ਮ ‘ਚ ਜਾਗ ਬਿਤਾਈਆਂ ਨੇ
ਕੌਣ ਸਮਝੇ ਪੀੜ ਉਹਨਾਂ ਰਾਤਾਂ ਦੀ..!!
ਓਹਦੇ ਨਾਲ ਮੋਹੁੱਬਤ ਕਿੰਨੀ ਸੀ
ਓਹਨੇ ਕਦਰ ਹੀ ਨਾ ਪਾਈ ਜਜ਼ਬਾਤਾਂ ਦੀ..!!
Title: Kadar Na payi || Punjabi sad shayari || very sad status
GAM LE K ME SEENE VICH | PUNJABI GAM
Gam le k me seene vich
saari saari raat na soyea
tu tareyaa nu puchh ke vekh
tere pichhon me kina kina royea
ਗਮ ਲੈ ਕੇ ਮੈਂ ਸੀਨੇ ਵਿੱਚ
ਸਾਰੀ ਸਾਰੀ ਰਾਤ ਨਾ ਸੋਇਆ
ਤੂੰ ਤਾਰਿਆਂ ਨੂੰ ਪੁੱਛ ਕੇ ਵੇਖ
ਤੇਰੇ ਪਿੱਛੋਂ ਮੈਂ ਕਿੰਨਾ ਕਿੰਨਾ ਰੋਇਆ
[feed_adsense]