Best Punjabi - Hindi Love Poems, Sad Poems, Shayari and English Status
BHULAUNA ME V NAHI | Love status
Bolna tu v nahi te bulauna me v nahi
bhul tu v sakdi nai te bhulauna me v nahi
ਬੋਲਣਾ ਤੂੰ ਵੀ ਨਹੀਂ ਤੇ ਬੁਲਾਉਣਾ ਮੈਂ ਵੀ ਨਹੀਂ
ਭੁੱਲ ਤੂੰ ਵੀ ਸਕਦੀ ਨਹੀਂ
ਤੇ ਭੁਲਾਉਣਾ ਮੈਂ ਵੀ ਨਹੀਂ
Title: BHULAUNA ME V NAHI | Love status
True love status
Pai gyi nizat dard gehre utte
Tiki jad di nazar e tere chehre utte❤️..!!
ਪੈ ਗਈ ਨਿਜ਼ਾਤ ਦਰਦ ਗਹਿਰੇ ਉੱਤੇ
ਟਿਕੀ ਜਦ ਦੀ ਨਜ਼ਰ ਏ ਤੇਰੇ ਚਿਹਰੇ ਉੱਤੇ❤️..!!
