bahrli dhup da sek nahi andarli agg sataundi aa
disde aa bahro shaant andar roj sunami aundi aa
ਬਾਹਰਲੀ ਧੁੱਪ ਦਾ ਸੇਕ ਨਹੀਂ ਅੰਦਰਲੀ ਅੱਗ ਸਤਾਉਂਦੀ ਏ ..
ਦਿਸਦੇ ਆ ਬਾਹਰੋਂ ਸ਼ਾਂਤ ਅੰਦਰ ਰੋਜ ਸੁਨਾਮੀ ਆਉਂਦੀ ਏ ..

ਮਿਟਿਆ ਸਲੇਟ ਇਸ਼ਕ ਦੀ ਤੇ ਨਾਂ
ਜਿਸ ਨਾਂ ਨੂੰ ਲੈਣ ਤੋਂ ਕਦੇ ਚਲਦੇ ਸੀ ਸ਼ਾਹ
ਹਰ ਇੱਕ ਖ਼ੁਆਬ ਓਹਦੇ ਅਗੈ ਫ਼ਿਕਾ ਸੀ
ਜਿਸ ਨਾਂ ਦਾ ਨਾਂ ਲੈਕੇ ਅਸੀਂ ਚਲੇ ਸੀ ਇਸ਼ਕ ਦੇ ਰਾਹ
ਆਸ਼ਕੀ ਕਿਤੀ ਓਹਦੇ ਲਈ ਜਿਦੇ ਨਾਲ ਪਿਆਰ ਸੀ
ਯਾਰ ਤਾਂ ਮਿਲਿਆਂ ਨੀ ਬੱਸ ਓਸਦੇ ਨਾਂ ਦਾ ਹੀ ਸਹਾਰ ਸੀ
ਜੋ ਸੋਚਿਆ ਹਰ ਇੱਕ ਖ਼ੁਆਬ ਟੁਟਿਆ ਮੇਰਾ
ਜੋ ਵੀ ਕਰਣੇ ਪੂਰੇ ਸਜਣਾ ਦੇ ਨਾਲ ਸੀ
ਏਹ ਮੁੱਕਣਾ ਨੀਂ ਓਹਨੂੰ ਪਾਉਂਣ ਦਾ ਚਾਹ

—ਗੁਰੂ ਗਾਬਾ