Mohobbat ek alag ehsas e
Roohani jazbeyan naal bharpoor
Jismani rishteyan to kohan door..!!
ਮੋਹੁੱਬਤ ਇੱਕ ਅਲੱਗ ਅਹਿਸਾਸ ਏ
ਰੂਹਾਨੀ ਜਜ਼ਬਿਆਂ ਨਾਲ ਭਰਪੂਰ
ਜਿਸਮਾਨੀ ਰਿਸ਼ਤਿਆਂ ਤੋਂ ਕੋਹਾਂ ਦੂਰ..!!
ਕਿੰਨਾ ਚਿਰ ਆਪਾਂ ਏਦਾ ਰਹੀਏ ?
ਦੁੱਖ ਤਾਂ ਬਹੁਤ ਨੇ ,
ਪਰ ਕਿੰਨਾ ਚਿਰ ਸਹੀਏ ?
ਪਿਆਰ ਪਿਆਰ ਕਰਦੇ ਕਿੱਥੇ ਆ ਗਏ ,
ਹੁਣ ਦੱਸ ਕਿਵੇਂ ਰਹੀਏ ?
ਜਗਹ ਤਾਂ ਮੇਰੀ ਕੋਈ ਹੈ ਨੀ ਤੇਰੇ ਲਈ ,
ਮੁਹੱਬਤ ਕਰਨੀ ਈ ਕਾਫੀ ਨਈ ਆ ਮੇਰੇ ਲਈ ।
ਬਹੁਤ ਖੂਬਸੂਰਤ ਲਮਹੇ ਸੀ ਤੇਰੇ ਨਾਲ ,
ਹੋਰ ਵੀ ਰਹਿਣਾ ਚਾਹੁੰਦੇ ਸੀ
ਪਰ ਮੇਰੇ ਤੋਂ ਪਹਿਲਾ , ਤੇਰੇ ਲਈ ਕਿੰਨੇ ਈ ਲੋਕ ਆਉਂਦੇ ਸੀ ।