Enjoy Every Movement of life!
Hizran ch rul gayi zind de gama ch
Futt futt ro ro ke thakiyan di..!!
Jo tangh kise di ch rehan tadapdiyan
Kon peedh pachane ohna akhiyan di..!!
ਹਿਜ਼ਰਾਂ ‘ਚ ਰੁਲ ਗਈ ਜ਼ਿੰਦ ਦੇ ਗਮਾਂ ‘ਚ
ਫੁੱਟ ਫੁੱਟ ਰੋ ਰੋ ਕੇ ਥੱਕੀਆਂ ਦੀ..!!
ਜੋ ਤਾਂਘ ਕਿਸੇ ਦੀ ‘ਚ ਰਹਿਣ ਤੜਪਦੀਆਂ
ਕੌਣ ਪੀੜ ਪਛਾਣੇ ਉਹਨਾਂ ਅੱਖੀਆਂ ਦੀ..!!
Bahut kujh kehna si tainu
par je tu haal hi nahi samajh sakeyaa
galaa ki samjhegaa
ਬਹੁਤ ਕੁਝ ਕਹਿਣਾ ਸੀ ਤੈਨੂੰ
ਪਰ ਜੇ ਤੂੰ ਹਾਲ ਹੀ ਨਹੀ ਸਮਝ ਸਕਿਆ
ਗੱਲਾਂ ਕੀ ਸਮਝੇਗਾ
