Best Punjabi - Hindi Love Poems, Sad Poems, Shayari and English Status
Gammaa de kareeb || sad shayari
pyar taa tera hasil ho jaana si
je saada changa naseeb hoeyaa
jis din di gai tu door mere ton adhiye
me hor jyaada gamaa de kareeb hoeya
ਪਿਆਰ ਤਾਂ ਤੇਰਾ ਹਾਸਿਲ ਹੋ ਜਾਣਾ ਸੀ,
ਜੇ ਸਾਡਾ ਚੰਗਾ ਨਸੀਬ ਹੋਇਆ,
ਜਿਸ ਦਿਨ ਦੀ ਗਈ ਤੂੰ ਦੂਰ ਮੇਰੇ ਤੋਂ ਅੜੀਏ,
ਮੈਂ ਹੋਰ ਜਿਆਦਾ ਗਮਾਂ ਦੇ ਕਰੀਬ ਹੋਇਆ
Title: Gammaa de kareeb || sad shayari
Best Punjabi shayari || Punjabi Sufi shayari status
Eh hassde vassde chehre nu
Kyu evein gama vich payiye ji..!!
Jo zind pehla hi rabb de lekhe
Ohnu jagg de lekhe kyu layiye ji..!!
ਇਹ ਹੱਸਦੇ ਵੱਸਦੇ ਚਿਹਰਿਆਂ ਨੂੰ
ਕਿਉਂ ਐਵੇਂ ਗਮਾਂ ਵਿੱਚ ਪਾਈਏ ਜੀ..!!
ਜੋ ਜ਼ਿੰਦ ਪਹਿਲਾਂ ਹੀ ਰੱਬ ਦੇ ਲੇਖੇ
ਉਹਨੂੰ ਜੱਗ ਦੇ ਲੇਖੇ ਕਿਉਂ ਲਾਈਏ ਜੀ..!!



