Best Punjabi - Hindi Love Poems, Sad Poems, Shayari and English Status
Kahi vo vaada hi na bhool jaye || sad but true shayari || sad shayari

ਰੱਬ ਦੀ ਰਜ਼ਾ ਵਿੱਚ ਰਹੀਦਾ, ਤੇ ਸਰਬਤ ਦਾ à¨à¨²à¨¾ ਮੰਗੀਂਦਾ !
ਮਾਪਿਆਂ ਤੋਂ ਕਦੇ ਦੂਰ ਨਹੀਂ ਲੰਘੀਦਾ
ਸੱਚ ਕਹਿਣੋ ਕਿਸੇ ਦੇ ਮੂਹਰੇ ਨਹੀਂ ਸੰਗੀਂਦਾ !
ਰਾਹ ਜਾਂਦੇ ਦੇਖ ਕੇ ,ਕਦੇ ਨਹੀਂ ਖੰਘੀਦਾ,
ਰੱਬ ਦੀ ਰਜ਼ਾ ਵਿੱਚ ਰਹੀਦਾ,
ਤੇ ਸਰਬਤ ਦਾ à¨à¨²à¨¾ ਮੰਗੀਂਦਾ !!!
