Best Punjabi - Hindi Love Poems, Sad Poems, Shayari and English Status
True lines about love || best punjabi status
Pyar de kosh ch “mein” nhi hundi
Jithe “mein” howe othe pyar nhi hunda..!!
ਪਿਆਰ ਦੇ ਕੋਸ਼ ‘ਚ “ਮੈਂ” ਨਹੀਂ ਹੁੰਦੀ
ਜਿੱਥੇ “ਮੈਂ” ਹੋਵੇ ਉੱਥੇ ਪਿਆਰ ਨਹੀਂ ਹੁੰਦਾ..!!
Title: True lines about love || best punjabi status
Paaras te pyaar || Khari Gal || 2 lines ghaint status
paars te pyaar do ajehe ratan ne jo zindagi bna v sakde te tabah kar v sakde aa
bharosa tutteya taa pyaar gayeb je paaras hathon chhutt gya fir sab kujh raakh de brobar hauga
ਪਾਰਸ ਤੇ ਪਿਆਰ ਦੋ ਅਜਿਹੇ ਰਤਨ ਨੇ ਜੋ ਜ਼ਿੰਦਗੀ ਬਣਾ ਵੀ ਸੱਕਦੇ ਤੇ ਤਬਾਹ ਕਰ ਵੀ ਸੱਕਦੇ ਆ,
ਭਰੋਸਾ ਟੁੱਟਿਆ ਤਾਂ ਪਿਆਰ ਗਾਇਬ ਜੇ ਪਾਰਸ ਹੱਥੋਂ ਛੁੱਟ ਗਿਆ ਫ਼ਿਰ ਸੱਭ ਕੁੱਝ ਰਾਖ਼ ਦੇ ਬਰੋਬਰ ਹੋਜੂਗਾ।
✍️ ਸੁਦੀਪ ਮਹਿਤਾ
