Best Punjabi - Hindi Love Poems, Sad Poems, Shayari and English Status
Paraiye ho jaate hai || 2line money truth
Aapke paas paise hai toh sabh apne hai
paise nahi to apne bhi paraye ho jaate hai
आपके पास पैसे है तो सब अपने है,
पैसा नही तो अपने भी पराये हो जाते हैं।
Title: Paraiye ho jaate hai || 2line money truth
Ja canada vasna e || punjab sad shayari
na charkhe te tand painda e
na trinjhna da kath deeda e
na baabeya da mela lagda e
hun pind v injh jaapda e
jive ujdheyaa baag maali da e
har ghar iko supna e
asi ja canada vasna e
ਨਾ ਚਰਖੇ ਦੇ ਤੰਦ ਪੈਦਾ ਏ
ਨਾ ਤ੍ਰਿੰਜਣਾ ਦਾ ਕੱਠ ਦੀਦਾ ਏ
ਨਾ ਬਾਬਿਆ ਦਾ ਮੇਲਾ ਲੱਗਦਾ ਏ
ਹੁਣ ਪਿੰਡ ਵੀ ਇੰਝ ਜਾਪਦਾ ਏ
ਜਿਵੇ ਉਜੜਿਆ ਬਾਗ ਮਾਲੀ ਦਾ ਏ
ਹਰ ਘਰ ਇਕੋ ਸੁਪਨਾ ਏ
ਅਸੀ ਜਾ ਕਨੇਡਾ ਵੱਸਣਾ ਏ
..ਕੁਲਵਿੰਦਰ ਔਲਖ
