Doraa bann ke pyar de jiwe paigam diyan
Sahaan vich jarh layian tere naam diyan❤️..!!
ਡੋਰਾਂ ਬੰਨ੍ਹ ਕੇ ਪਿਆਰ ਦੇ ਜਿਵੇਂ ਪੈਗਾਮ ਦੀਆਂ
ਸਾਹਾਂ ਵਿੱਚ ਜੜ੍ਹ ਲਈਆਂ ਤੇਰੇ ਨਾਮ ਦੀਆਂ❤️..!!
Enjoy Every Movement of life!
Doraa bann ke pyar de jiwe paigam diyan
Sahaan vich jarh layian tere naam diyan❤️..!!
ਡੋਰਾਂ ਬੰਨ੍ਹ ਕੇ ਪਿਆਰ ਦੇ ਜਿਵੇਂ ਪੈਗਾਮ ਦੀਆਂ
ਸਾਹਾਂ ਵਿੱਚ ਜੜ੍ਹ ਲਈਆਂ ਤੇਰੇ ਨਾਮ ਦੀਆਂ❤️..!!
Mileyaa sakoon dar tere te aake
me vekhyaa ae har tha nu ajmaa ke
na mileyaa koi tere ton vadha saath den wala
me vekh lyaa ae har ik ton dhokha khaa ke
ਮਿਲਿਆਂ ਸਕੂਨ ਦਰ ਤੇਰੇ ਤੇ ਆਕੇ
ਮੈਂ ਵੇਖਿਆਂ ਐਂ ਹਰ ਥਾਂ ਨੂੰ ਅਜ਼ਮਾ ਕੇ
ਨਾ ਮਿਲਿਆ ਕੋਈ ਤੇਰੇ ਤੋਂ ਵਡਾ ਸਾਥ ਦੇਣ ਵਾਲਾ
ਮੈਂ ਵੇਖ ਲਿਆ ਐਂ ਹਰ ਇੱਕ ਤੋਂ ਧੋਖਾ ਖ਼ਾਕੇ
—ਗੁਰੂ ਗਾਬਾ 🌷