Skip to content

Snapchat-1517017763-e1575812761177

  • by

Title: Snapchat-1517017763-e1575812761177

Best Punjabi - Hindi Love Poems, Sad Poems, Shayari and English Status


Bolda vi nahi || sad Punjabi shayari

Gall karni v e naale bolda vi nhi
Kyu zind meri nu tadfaunda e😓..!!
Tu shaddna vi nhi menu rakhna vi nhi
Fer dass sajjna ki chahunda e😐..!!

ਗੱਲ ਕਰਨੀ ਵੀ ਏ ਨਾਲੇ ਬੋਲਦਾ ਵੀ ਨਹੀਂ
ਕਿਉਂ ਜ਼ਿੰਦ ਮੇਰੀ ਨੂੰ ਤੜਫਾਉਂਦਾ ਏਂ😓..!!
ਤੂੰ ਛੱਡਣਾ ਵੀ ਨਹੀਂ ਮੈਨੂੰ ਰੱਖਣਾ ਵੀ ਨਹੀਂ
ਫਿਰ ਦੱਸ ਸੱਜਣਾ ਕੀ ਚਾਹੁੰਦਾ ਏਂ😐..!!

Title: Bolda vi nahi || sad Punjabi shayari


kujh ku tasveera || 2 lines shayari

Kujh ku tasveera v ne tere ghar pishle baag diyaa
kujh sufne tuttde te kujh tandaa jagdiyaa

ਕੁਝ ਕੁ ਤਸਵੀਰਾਂ ਵੀ ਨੇ ਤੇਰੇ ਘਰ ਪਿਛਲੇ ਬਾਗ ਦੀਆਂ
ਕੁਝ ਸੁਫਨੇ ਟੁੱਟਦੇ ਤੇ ਕੁਝ ਤੰਦਾਂ ਜਾਗਦੀਆਂ

Title: kujh ku tasveera || 2 lines shayari