Ik tara dujhe tare da gawah e
es duniyaa di bheed vich
dil da suna suna raah e
ਇਕ ਤਾਰਾ ਦੁਜੇ ਤਾਰੇ ਦਾ ਗਵਾਹ ਏ
ਇਸ ਦੁਨੀਆ ਦੀ ਭੀੜ ਵਿੱਚ
ਦਿਲ ਦਾ ਸੁਨਾ ਸੁਨਾ ਰਾਹ ਏ
Ik tara dujhe tare da gawah e
es duniyaa di bheed vich
dil da suna suna raah e
ਇਕ ਤਾਰਾ ਦੁਜੇ ਤਾਰੇ ਦਾ ਗਵਾਹ ਏ
ਇਸ ਦੁਨੀਆ ਦੀ ਭੀੜ ਵਿੱਚ
ਦਿਲ ਦਾ ਸੁਨਾ ਸੁਨਾ ਰਾਹ ਏ
Vanvaas mein virah ka dard urmila se pucho,
sita se puchoge to dharm hi btayengi
Prem ka arth radha se pucho,
Rukmani se puchoge to adhikar hi btayengi
Sewa ka mtlb shrawan Kumar se pucho,
Hanuman ji se puchoge to anand hi btayenge
Aur zehar ka swaad shiv ji se pucho,
Meera se puchoge to amrit hi btayegi!!
वनवास में विरह का दर्द उर्मिला से पूछो,
सीता से पूछोगे तो धर्म ही बतायेंगी
प्रेम का अर्थ राधा से पूछो,
रुक्मणि से पूछोगे तो अधिकार ही बतायेंगी
सेवा का मतलब श्रवण कुमार से पूछो,
हनुमान जी से पूछोगे तो आनंद ही बताएंगे
और ज़हर का स्वाद शिव जी पूछो,
मीरा से पूछोगे तो अमृत ही बतायेंगी!!
Mileyaa sakoon dar tere te aake
me vekhyaa ae har tha nu ajmaa ke
na mileyaa koi tere ton vadha saath den wala
me vekh lyaa ae har ik ton dhokha khaa ke
ਮਿਲਿਆਂ ਸਕੂਨ ਦਰ ਤੇਰੇ ਤੇ ਆਕੇ
ਮੈਂ ਵੇਖਿਆਂ ਐਂ ਹਰ ਥਾਂ ਨੂੰ ਅਜ਼ਮਾ ਕੇ
ਨਾ ਮਿਲਿਆ ਕੋਈ ਤੇਰੇ ਤੋਂ ਵਡਾ ਸਾਥ ਦੇਣ ਵਾਲਾ
ਮੈਂ ਵੇਖ ਲਿਆ ਐਂ ਹਰ ਇੱਕ ਤੋਂ ਧੋਖਾ ਖ਼ਾਕੇ
—ਗੁਰੂ ਗਾਬਾ 🌷