Skip to content

E Naseeb || hindi shayari || sad but true shayari

ए नसीब जरा एक बात तो बता,
तू सबको आज़माता है
या मुझसे ही दुश्मनी है 🥀

Title: E Naseeb || hindi shayari || sad but true shayari

Best Punjabi - Hindi Love Poems, Sad Poems, Shayari and English Status


Ishq hi rabb || sacha pyar shayari || punjabi status

sacha ishq || true love shayari ❤

Lok evein paye bolde ne ke ishq na kar
Es ch pai k ta dekh eh nsha hi alag e..!!
Ruhaniyat de raste te pahuncha ke hi dam lenda e
Lahu vang vehnda vich rag rag e..!!
Nacha v dewe te kakhan ch rula v dewe
Suneya lokan ne duniya de vich eh sab e..!!
Kehnde lod na othe kise nu chahun dhiyon di
Jithe Ishq hi jaat te ishq hi rabb e..!!

ਲੋਕ ਐਵੇਂ ਪਏ ਬੋਲਦੇ ਨੇ ਕੇ ਇਸ਼ਕ ਨਾ ਕਰ
ਇਸ ‘ਚ ਪੈ ਕੇ ਤਾਂ ਦੇਖ ਇਹ ਨਸ਼ਾ ਹੀ ਅਲੱਗ ਏ..!!
ਰੂਹਾਨੀਅਤ ਦੇ ਰਸਤੇ ‘ਤੇ ਪਹੁੰਚਾ ਕੇ ਹੀ ਦਮ ਲੈਂਦਾ ਏ
ਲਹੂ ਵਾਂਗ ਵਹਿੰਦਾ ਵਿੱਚ ਰਗ ਰਗ ਏ..!!
ਨਚਾ ਵੀ ਦੇਵੇ ਤੇ ਕੱਖਾਂ ‘ਚ ਰੁਲਾ ਵੀ ਦੇਵੇ
ਸੁਣਿਆ ਲੋਕਾਂ ਨੇ ਦੁਨੀਆਂ ਦੇ ਵਿੱਚ ਇਹ ਸਭ ਏ..!!
ਕਹਿੰਦੇ ਲੋੜ ਨਾ ਓਥੇ ਕਿਸੇ ਨੂੰ ਚਾਹੁਣ ਤੇ ਧਿਓਨ ਦੀ
ਜਿੱਥੇ ਇਸ਼ਕ ਹੀ ਜਾਤ ਤੇ ਇਸ਼ਕ ਹੀ ਰੱਬ ਏ..!!

Title: Ishq hi rabb || sacha pyar shayari || punjabi status


Bebfa dost || 2 lines status

इक बात दिल मे आती है देखू उसे जितनी दफा।

हमने तो मोहब्बत के किस्से सुने थे अब तो दोस्त भी होते है बेबफा ।।

ik baat dil me aati hai dekhu use jitni dafaa
hamne to mohobat ke kisse sune the ab to dost bhi hote hai bewafa

Title: Bebfa dost || 2 lines status