ਇਹ ਦਿਲ ਤਾਂ ਉਸ ਪੰਛੀ ਦੀ ਉਡੀਕ ਕਰਦਾ
ਜੋ ਆਲ੍ਹਣਾ ਤਾਂ ਪਾ ਗਿਆ
ਪਰ ਰਹਿਣਾ ਭੁੱਲ ਗਿਆ
eh dil taan us panchhi di udeek karda
jo aalna tan paa gya par rehna bhul gya
ਇਹ ਦਿਲ ਤਾਂ ਉਸ ਪੰਛੀ ਦੀ ਉਡੀਕ ਕਰਦਾ
ਜੋ ਆਲ੍ਹਣਾ ਤਾਂ ਪਾ ਗਿਆ
ਪਰ ਰਹਿਣਾ ਭੁੱਲ ਗਿਆ
eh dil taan us panchhi di udeek karda
jo aalna tan paa gya par rehna bhul gya
Har gal saanjhi karni hai
par sahi waqt di udeek hai
haale teri mehfil de vich
saadi chupi hi theek hai
ਹਰ ਗੱਲ ਸਾਝੀ ਕਰਨੀ ਹੈ..
ਪਰ ਸਹੀ ਵਕ਼ਤ ਦੀ ਉਡੀਕ ਹੈ,
ਹਾਲੇ ਤੇਰੀ ਮਹਿਫ਼ਿਲ ਦੇ ਵਿਚ..
ਸਾਡੀ ਚੁੱਪੀ ਹੀ ਠੀਕ ਹੈ।
ਤੇਰੇ ਨਾਲ ਐ ਅਰਥ ਮੇਰੀ ਜਿੰਦਗੀ ਦੇ
ਤੇਰੇ ਬਿਨਾ ਜਿਉਦੀ ਮੈਂ ਲਾਸ਼ ਮਿੱਠੀਏ
ਜਨਮ ਲੈ ਕੇ ਸਿਰਫ ਮੇਰੇ ਲਈ ਆਉਣਾ ਸੀ ਤੂੰ ਧਰਤੀ ਤੇ
ਇੱਕ ਪਲ ਅੱਖਾਂ ਤੋਂ ਨਾ ਪਾਸੇ ਹੁੰਦੀ ਤੂੰ ਕਾਸ਼ ਮਿੱਠੀਏ
ਇਸ ਜਨਮ ਤਾਂ ਇਕੱਠੇ ਅਸੀ ਨਹੀ ਹੋਏ
ਮਿਲਾਗੇ ਅਗਲੇ ਜਨਮ ਮੈਨੂੰ ਪੂਰੀ ਆਸ ਮਿੱਠੀਏ
ਆਜਾ ਪ੍ਰੀਤ ਆ ਕੇ ਮਿਲਜਾ ਤੂੰ ਮੈਨੂੰ ਖੰਡ ਬਣਕੇ
ਕਿਤੇ ਤੇਰਾ ਗੁਰਲਾਲ ਭਾਈ ਰੂਪਾ ਨਾ ਛੱਡ ਜੇ ਸਵਾਸ ਮਿੱਠੀਏ