Eh Lai Chak dil || Punjabi shayari was last modified: December 29th, 2019 by Pratham Bhagat
Kaash ohda vi dil vasso bahar ho jawe
Ohnu Saahan ton vadh ke yaar ho jawe
Jiwe tadpe mera dil ohdi junooniyat ch
Junoon ohde sir te vi esa swaar ho jawe
Kaash mohobbat ch ohda vi dil haar ho jawe
Kaash ohnu vi mere naal pyar ho jawe..!!
ਕਾਸ਼ ਓਹਦਾ ਵੀ ਦਿਲ ਵੱਸੋਂ ਬਾਹਰ ਹੋ ਜਾਵੇ
ਉਹਨੂੰ ਸਾਹਾਂ ਤੋਂ ਵੱਧ ਕੇ ਯਾਰ ਹੋ ਜਾਵੇ
ਜਿਵੇਂ ਤੜਪੇ ਮੇਰਾ ਦਿਲ ਓਹਦੀ ਜਨੂੰਨੀਅਤ ‘ਚ
ਜਨੂੰਨ ਓਹਦੇ ਸਿਰ ‘ਤੇ ਵੀ ਐਸਾ ਸਵਾਰ ਹੋ ਜਾਵੇ
ਕਾਸ਼ ਮੋਹੁੱਬਤ ‘ਚ ਓਹਦਾ ਵੀ ਦਿਲ ਹਾਰ ਹੋ ਜਾਵੇ
ਕਾਸ਼ ਉਹਨੂੰ ਵੀ ਮੇਰੇ ਨਾਲ ਪਿਆਰ ਹੋ ਜਾਵੇ..!!
Tere naal pyaar kar ke vich vichale aa gai
na bhul sakdi na kise hor naal judh sakdi
ਤੇਰੇ ਨਾਲ ਪਿਆਰ ਕਰ ਕੇ ਵਿਚ ਵਚਾਲੇ ਆ ਗੲੀ,
ਨਾ ਭੁੱਲ ਸਕਦੀ ਨਾ ਕਿਸੇ ਹੋਰ ਨਾਲ ਜੁੜ ਸਕਦੀ…