Skip to content

Eh v shayed mera || Ajh de sameh di shayari Punjabi

Eh v shayed mera apna veham hai
koi deewa jagega meri kabar te
je hawa eho rahi kabraan ute taan ki
sabh gharaan ch vi deewe bujhe rehange

ਇਹ ਵੀ ਸ਼ਾਇਦ ਮੇਰਾ ਆਪਣਾ ਵਹਿਮ ਹੈ
ਕੋਈ ਦੀਵਾ ਜਗੇਗਾ ਮੇਰੀ ਕਬਰ ‘ਤੇ
ਜੇ ਹਵਾ ਇਹ ਰਹੀ ਕਬਰਾਂ ਉੱਤੇ ਤਾਂ ਕੀ
ਸਭ ਘਰਾਂ ‘ਚ ਵੀ ਦੀਵੇ ਬੁਝੇ ਰਹਿਣਗੇ

Title: Eh v shayed mera || Ajh de sameh di shayari Punjabi

Best Punjabi - Hindi Love Poems, Sad Poems, Shayari and English Status


ai chaand chala ja kyo || Sad 2 lines Hindi Status

ai chaand chala ja kyo aaya hai meree chaukhat par,
chhod gaye vo shakhs jisakee yaad me ham tujhe dekha karate the…

ऐ चांद चला जा क्यो आया है मेरी चौखट पर,
छोड गये वो शख्स जिसकी याद मे हम तुझे देखा करते थे…

Title: ai chaand chala ja kyo || Sad 2 lines Hindi Status


mere jeen di wajah na mile || sad shayari

kina kathor bna dita
dila tere ishq ne
begaana ho gya
taitho wakh ho ke
eh duniyaa v anjaan laggegairaa ch teri bhaal karke
na jaane kyu!! rab mera mainu jeen dawe
par mainu mere jeen di wajah na mile

ਕਿੰਨਾ ਕਠੋਰ ਬਣਾ ਦਿੱਤਾ
ਦਿੱਲਾ ਤੇਰੇ ਇਸ਼ਕ ਨੇ …. 💌
ਬੇਗਾਨਾ ਹੋ ਗਿਆ
ਤੈਥੋਂ ਵੱਖ ਹੋ ਕੇ
ਇਹ ਦੁਨੀਆ ਵੀ ਅਣਜ਼ਾਣ ਲੱਗੇ
ਗੈਰਾ ‘ਚ ਤੇਰੀ ਭਾਲ ਕਰਕੇ
ਨਾ ਜਾਣੇ ਕਿਉ !! ਰੱਬ ਮੇਰਾ ਮੈਨੂੰ ਜੀਣ ਦਵੇ
ਪਰ ਮੈਨੂੰ ਮੇਰੇ ਜੀਣ ਦੀ ਵਜਾਹ ਨਾ ਮਿਲੇ

✍️ Harsh

Title: mere jeen di wajah na mile || sad shayari