Ehsaas ohde chehre da jive
noor rabbi jhalkaawe
mulakaat ohde naal injh jive
rabb aap milan nu aawe
ਅਹਿਸਾਸ ਉਹਦੇ ਚਹਿਰੇ ਦਾ ਜਿਵੇਂ
ਨੂਰ ਰੱਬੀ ਝਲਕਾਵੇ❤️
ਮੁਲਾਕਾਤ ਉਹਦੇ ਨਾਲ ਇੰਝ ਜਿਵੇਂ
ਰੱਬ ਆਪ ਮਿਲਣ ਨੂੰ ਆਵੇ
Ehsaas ohde chehre da jive
noor rabbi jhalkaawe
mulakaat ohde naal injh jive
rabb aap milan nu aawe
ਅਹਿਸਾਸ ਉਹਦੇ ਚਹਿਰੇ ਦਾ ਜਿਵੇਂ
ਨੂਰ ਰੱਬੀ ਝਲਕਾਵੇ❤️
ਮੁਲਾਕਾਤ ਉਹਦੇ ਨਾਲ ਇੰਝ ਜਿਵੇਂ
ਰੱਬ ਆਪ ਮਿਲਣ ਨੂੰ ਆਵੇ
ਤੇਰੇ ਖਿਆਲ ਹੀ ਬਹੁਤ ਨੇ
ਮੇਰੇ ਜਿਉਣ ਲਈ…
ਮੈਨੂੰ ਪਤੈਂ ਤੂੰ ਮੁੜ ਨਹੀਂ ਆਉਣਾ
ਤੇਰੀ ਯਾਦ ਹੀ ਬਹੁਤ ਐ
ਮੇਰਾ ਦਿਲ ਪਰਚਾਉਣ ਲਈ….
ਮੈਨੂੰ ਲੱਗਦੈ ਸਾਰੀ ਜ਼ਿੰਦਗੀ
ਗ਼ਮਾਂ ਚ ਹੀ ਨਿਕਲ ਜਾਣੀ
ਧੰਨਵਾਦ ਤੇਰਾ ਕੁਝ ਪਲ ਹਸਾਉਣ ਲਈ….
ਜਾ “ਹਰਸ” ਯਾਰਾਂ ਖੈਰ ਹੋਵੇ ਤੇਰੀ
ਫੁੱਲ ਖਿੜਦੇ ਰਹਿਣ ਤੇਰੇ ਹਾਸਿਆਂ ਦੇ
ਬਸ ਅਸੀਂ ਰਹਿ ਗਏ ਹਾਂ
ਹੰਝੂ ਵਹਾਉਣ ਲੲੀ…..
ਹਰਸ✍️
Bada guroor c tenu dila mohobbat apni te
Ajj tadap Jo reha e taan hi kosda e khud nu..!!
ਬੜਾ ਗਰੂਰ ਸੀ ਤੈਨੂੰ ਦਿਲਾ ਮੋਹੁੱਬਤ ਆਪਣੀ ‘ਤੇ
ਅੱਜ ਤੜਪ ਜੋ ਰਿਹਾ ਏਂ ਤਾਂ ਹੀ ਕੋਸਦਾ ਏਂ ਖੁਦ ਨੂੰ..!!