Best Punjabi - Hindi Love Poems, Sad Poems, Shayari and English Status
Ik tere chehre ne || Punjabi sad shayari
ਜੋ ਤੂੰ ਵਾਦੇ ਕੀਤੇ
ਸੱਚ ਕੀਤੇ ਜਾਂ ਝੂਠ ਕੀਤੇ
ਮੈਂ ਕਿਉਂ ਤੈਨੂੰ ਗ਼ਲਤ ਸਾਬਿਤ ਕਰਾਂ
ਰੱਬ ਜਾਣਦਾ ਹੈ ਤੂੰ ਮੇਰੇ ਕਿਵੇਂ ਦੇ ਹਾਲਾਤ ਕੀਤੇ
ਤੇਰਾ ਚੇਹਰਾ ਕਦੇ ਮੇਰੇ ਜ਼ਹਿਨ ਵਿਚੋਂ ਨਹੀਂ ਨਿਕਲਿਆ
ਇੱਕ ਤੇਰੇ ਚੇਹਰੇ ਨੇਂ ਮੇਰੇ ਕਿਹਨੇ ਖ਼ੁਆਬ ਰਾਖ਼ ਕੀਤੇ 💔💯
Title: Ik tere chehre ne || Punjabi sad shayari
Brother sister || ਭੈਣ ਭਰਾ💟🫡 || Punjabi status
ਕਰੇ ਪਿਆਰ ਮਾਵਾਂ ਬਰਾਬਰ ਇਸ ਗੱਲ ਦੀ ਨਾ ਕੋਈ ਭੁੱਲ ਹੈ 🙌 ਸੱਚ ਕਹਿਣ ਸਿਆਣੇ ਭੈਣ ਭਰਾ ਦੇ ਰਿਸ਼ਤੇ ਦਾ ਨਾ ਕੋਈ ਮੁੱਲ ਹੈ💟
Kare pyaar maava barabr is gal di na koi bhul hai
Sach kehan siyane bhain bhra de rishte da na koi mul hai