Opportunities don’t happen, you create them
Enjoy Every Movement of life!
Opportunities don’t happen, you create them
Chl shdd mnaa ..ki jana usde daraa te..
Jisnu Saar hi nhi mere halaatan di..!!
“Roop”sajda kriye taa us dar te ja k kriye..
Jithe kadar howe jajbataan di..!!
ਚੱਲ ਛੱਡ ਮਨਾਂ.. ਕੀ ਜਾਣਾ ਉਸਦੇ ਦਰਾਂ ਤੇ..
ਜਿਸਨੂੰ ਸਾਰ ਹੀ ਨਹੀਂ ਮੇਰੇ ਹਾਲਾਤਾਂ ਦੀ..!!
“ਰੂਪ”ਸਜਦਾ ਕਰੀਏ ਤਾਂ ਉਸ ਦਰ ਤੇ ਜਾ ਕੇ ਕਰੀਏ..
ਜਿੱਥੇ ਕਦਰ ਹੋਵੇ ਜਜਬਾਤਾਂ ਦੀ..!!
kade iko painda c, ajh raah ho gaye ne vakh
tu bhul gya sajna
me teriyaan yaadan vich ho gya kakh
ਕਦੇ ਇਕੋ ਪੈਂਡਾ ਸੀ, ਅੱਜ ਰਾਹ ਹੋ ਗਏ ਨੇ ਵੱਖ
ਤੂੰ ਭੁੱਲ ਗਿਆ ਸੱਜਣਾ
ਤੇ ਮੈਂ ਤੇਰੀਆਂ ਯਾਦਾਂ ਵਿੱਚ ਹੋ ਗਿਆ ਕੱਖ