” It hurts to leave a light on for nobody”
Enjoy Every Movement of life!
” It hurts to leave a light on for nobody”
Dungha ishq dunghai jiwe khoohan di
Tere naal mohobbat roohan di❤️..!!
ਡੂੰਘਾ ਇਸ਼ਕ ਡੂੰਘਾਈ ਜਿਵੇਂ ਖੂਹਾਂ ਦੀ
ਤੇਰੇ ਨਾਲ ਮੋਹੁੱਬਤ ਰੂਹਾਂ ਦੀ❤️..!!
Tere te chadeyaan na muhobat da rang kade
te asin utran na dayiye
us rang nu kade
ਤੇਰੇ ਤੇ ਚੜਿਆ ਨਾ ਮੁਹੋਬਤ ਦਾ ਰੰਗ ਕਦੇ
ਤੇ ਅਸੀਂ ਉਤਰਨ ਨਾ ਦਈਏ
ਉਸ ਰੰਗ ਨੂੰ ਕਦੇ