
Oh taan meri hi chupi ne menu gunahgaar bana dita..!!

ਕੁਝ ਦੂਰ ਦੁਰਾਡੇ ਵਾਲੇ ਦੋਸਤ
ਕੁਝ ਦੁੱਖ ਸੁਖ ਦੀ ਸਾਂਝ ਵਾਲੇ ਦੋਸਤ
ਕੁਝ ਬਿਨ ਬੋਲੇ ਸਮਝਣ ਵਾਲੇ ਦੋਸਤ
ਕੁਝ ਰੋਜ ਗੱਲਬਾਤ ਕਰਨ ਵਾਲੇ ਦੋਸਤ
ਕੁਝ ਹੁੰਦੇ ਬਹੁਤ ਅਣਮੁੱਲੇ ਦੋਸਤ
ਕੁਝ ਹੁੰਦੇ ਦੁਨੀਆਦਾਰੀ ਵਾਲੇ ਦੋਸਤ
ਬਚਪਨ ਤੋ ਜਵਾਨੀ ਵਾਲੇ ਦੋਸਤ
ਸਾਥ ਦੇਣ ਜੋ ਬੁਢਾਪੇ ਤਕ ਆਲੇ ਦੋਸਤ
ਕਈ ਹੌਣ ਨਾ ਹੌਣ ਆਲੇ ਦੋਸਤ
ਇਕ ਹੁੰਦਾ ਜਾਨ ਤੋ ਪਿਆਰਾ ਦੋਸਤ
ਓਹਦੇ ਬਿਨਾਂ ਨਾ ਹੁੰਦਾ ਗੁਜ਼ਾਰਾ ਫੇਰ
ਵਾਰ ਦਿਆਂ ਉਹ ਸਾਰੇ ਦੋਸਤ
ਜੇ ਮਿਲ ਜਾਏ ਜੇ ਉਹ ਪਿਆਰਾ ਦੋਸਤ
Ustada inch v ni koi pair patda
je rolla howe PLB wale jatt da..🥱💯
ਉਸ੍ਤਾਦਾ ਇੰਚ ਵੀ ਨੀ ਕੋਈ ਪੈਰ ਪਟਦਾ
ਜੇ ਰੋਲਾ ਹੋਵੇ ਪਿਲੀਬੰਗਾ ਵਾਲੇ ਜਾਟ ਦਾ…🥱💯
~~~~ Plbwala®️✓✓✓✓