
Oh taan meri hi chupi ne menu gunahgaar bana dita..!!
Jinna nu haal puch ke sada haal pta lagda,
Ohna nu ki pta sada haal ki e ?
ਜਿੰਨਾਂ ਨੂੰ ਹਾਲ ਪੁੱਛ ਕੇ ਸਾਡਾ ਹਾਲ ਪਤਾ ਲੱਗਦਾ,
ਉਹਨਾਂ ਨੂੰ ਕੀ ਪਤਾ ਸਾਡਾ ਹਾਲ ਕੀ ਏ ?
ਹੰਕਾਰੀ
ਵਾਰ ਵਾਰ ਫੇਰ ਤੇਰਾ ਹੀ ਖਿਆਲ ਆਇਆ।।
ਤੂੰ ਪੁੱਛਣ ਨਾ ਕਦੇ ਵੀ ਮੇਰਾ ਹਾਲ ਆਇਆ।।
ਕਿੱਥੇ ਹੋਈ ਗਲਤੀ,ਕਿਹੜੀ ਵਜ੍ਹਾ ਨਾਲ ਦੂਰ ਹੋਏ,,
ਜੀਹਦਾ ਨਾ ਜੁਵਾਬ ਕੋਈ, ਉਹੀ ਸਵਾਲ ਆਇਆ।।
ਚੁੱਪ ਚਾਪ ਜਿਹੀ ਹੈ,ਉੱਝ ਤਾਂ ਇਹ ਹਰਫ਼ਾਂ ਦੀ ਬੋਲੀ,,
ਦਿਲ ਦੇ ਵਿਹੜੇ ਹੀ ਯਾਰੋ ਇਹ ਭੁਚਾਲ ਆਇਆ।।
ਦਿਨ ਮਹੀਨੇ ਸਾਲ,ਲੱਗੇ ਬੀਤ ਗਈਆ ਸਦੀਆਂ,,
“ਹਰਸ”ਫਿਰ ਨਾ ਕਦਮ ਤੁਰ ਮੇਰੇ ਨਾਲ ਆਇ।। ਹਰਸ✍️