Best Punjabi - Hindi Love Poems, Sad Poems, Shayari and English Status
ਰੱਬ ਦੀ ਰਜ਼ਾ ਵਿੱਚ ਰਹੀਦਾ, ਤੇ ਸਰਬਤ ਦਾ à¨à¨²à¨¾ ਮੰਗੀਂਦਾ !
ਮਾਪਿਆਂ ਤੋਂ ਕਦੇ ਦੂਰ ਨਹੀਂ ਲੰਘੀਦਾ
ਸੱਚ ਕਹਿਣੋ ਕਿਸੇ ਦੇ ਮੂਹਰੇ ਨਹੀਂ ਸੰਗੀਂਦਾ !
ਰਾਹ ਜਾਂਦੇ ਦੇਖ ਕੇ ,ਕਦੇ ਨਹੀਂ ਖੰਘੀਦਾ,
ਰੱਬ ਦੀ ਰਜ਼ਾ ਵਿੱਚ ਰਹੀਦਾ,
ਤੇ ਸਰਬਤ ਦਾ à¨à¨²à¨¾ ਮੰਗੀਂਦਾ !!!
Title: ਰੱਬ ਦੀ ਰਜ਼ਾ ਵਿੱਚ ਰਹੀਦਾ, ਤੇ ਸਰਬਤ ਦਾ à¨à¨²à¨¾ ਮੰਗੀਂਦਾ !
I am not sure why people || Libe your dreams quotes