Best Punjabi - Hindi Love Poems, Sad Poems, Shayari and English Status
Mohobbat tere naal e || Punjabi shayari || Punjabi status || shayari images

ਗੱਲ ਚਿਰਾਂ ਤੋਂ ਲੁਕੋਈ ਜੋ ਉਹ ਕਹਿਣੀ ਏ..!!
ਭਾਵੇਂ ਚਾਹੁਣ ਵਾਲੇ ਸਾਨੂੰ ਵੀ ਬਥੇਰੇ ਨੇ
ਪਰ ਦਿਲ ਨੂੰ ਮੋਹੁੱਬਤ ਤੇਰੇ ਨਾਲ ਸੀ ਤੇਰੇ ਨਾਲ ਏ ਤੇਰੇ ਨਾਲ ਹੀ ਰਹਿਣੀ ਏ..!!
Title: Mohobbat tere naal e || Punjabi shayari || Punjabi status || shayari images
Ijajat || 2 lines status
Aag ke paas mom le ja kar dekh lu
ho ijaajat to hath lgakar dekh lu
ਅੱਗ ਕੇ ਪਾਸ ਮੋਮ ਲੈ ਜਾ ਕਰ ਦੇਖ ਲੁ
ਹੋ ਇਜਜਾਤ ਤੋਂ ਹਾੱਥ ਲਗਾਕਰ ਦੇਖ ਲੁ
