Gussa kar beshaq jinna marzi
Par enna vi Na Kari ke nafrat ch badal jawe..!!
ਗੁੱਸਾ ਕਰ ਬੇਸ਼ੱਕ ਜਿੰਨਾ ਮਰਜ਼ੀ
ਪਰ ਇੰਨਾ ਵੀ ਨਾ ਕਰੀਂ ਕਿ ਨਫ਼ਰਤ ‘ਚ ਬਦਲ ਜਾਵੇ..!!
Gussa kar beshaq jinna marzi
Par enna vi Na Kari ke nafrat ch badal jawe..!!
ਗੁੱਸਾ ਕਰ ਬੇਸ਼ੱਕ ਜਿੰਨਾ ਮਰਜ਼ੀ
ਪਰ ਇੰਨਾ ਵੀ ਨਾ ਕਰੀਂ ਕਿ ਨਫ਼ਰਤ ‘ਚ ਬਦਲ ਜਾਵੇ..!!
ਇਹ ਅਗਿਆਨਤਾ
ਸਾਡੀ ਸੱਜਣ ,
ਜਿੰਦਗੀ ਤਾਂ ਬੋਲ
ਕੇ ਵੀ ਦੱਸ ਦਿੰਦੀ ਏ ,
ਆਉਂਦੇ ਖਤਰੇ ਨੂੰ ।
ਪਰ ਕੌਣ ਸਮਝਾਵੇ
ਹਰਸ ਤੈਨੂੰ ।
ਤੂੰ ਫੁਰਸਤ ਨਾਲ ਬੈਠ ,
ਕਦੇ ਹਵਾ ਪਾਣੀ
ਧੁੱਪ ਛਾਂ
ਚਿੜੀਆ ਤੇ ਰੁੱਖਾ
ਮਿਨੀ ਮਿਨੀ ਤਰੇਲ
ਤੇ ਬਦਲ ਦੀਆ ਰੁੱਤਾ ਨਾਲ
ਗੱਲਾ ਹੀ ਨਹੀ ਕਰਦੀ ।
ਕਦੇ ਚੜਦੇ ਸੂਰਜ ਦੀ
ਲਾਲੀ ਨਹੀ ਨਿਹਾਰੀ
ਨਾ ਚੰਦ ਨਾਲ ਕੀਤੀ
ਕੋਈ ਗੱਲ ਪਿਆਰੀ
ਜ਼ਿੰਦਗੀ ਦੇ ਰਸਤੇਆ ਨੂੰ
ਹਰਸ ਦੇਖਣਾ ਤੈਨੂੰ ਨਹੀ ਆਉਂਦਾ
ਇਸ ਵਿਚ ਕੁਦਰਤ
ਕੀ ਕਰੇ ਵਿਚਾਰੀ ।
ਜ਼ਿੰਦਗੀ ਤਾਂ ਬੋਲ ਬੋਲ ਵੀ
ਦੱਸ ਦਿੰਦੀ ਏ ਆਉਣ ਵਾਲੇ ਖਤਰੇ ਨੂੰ
ਇਹ ਅਗਿਆਨਤਾ
ਸਾਡੀ ਸੱਜਣਾ ਅਸੀ
ਸੁਣ ਦੇਖ ਪਾਉਂਦੇ ਨਹੀ ।
ਹਰਸ✍️
Kuj gallan kahiyaa nahi
bas samjhiyaa jandiyaa ne
ਕੁਝ ਗੱਲਾਂ ਕਹੀਆ ਨਹੀ..
ਬਸ ਸਮਝੀਆ ਜਾਂਦੀਆ ਨੇ❤️..