Happiness is not in the mere possession of money; it lies in the joy of achievement, in the thrill of creative effort.
–Franklin D. Roosevelt
Happiness is not in the mere possession of money; it lies in the joy of achievement, in the thrill of creative effort.
–Franklin D. Roosevelt

Kuj varke berang kitaba de
rukh mod lye hun khuaba ne
mud dil hun kite laiye na
nhi painde mul jazbaata de 😔💔
ਕੁਝ ਵਰਕੇ ਬੇਰੰਗ ਕਿਤਾਬਾਂ ਦੇ
ਰੁੱਖ ਮੋੜ ਲਏ ਹੁਣ ਖੁਆਬਾਂ ਨੇ
ਮੁੜ ਦਿਲ ਹੁਣ ਕਿਤੇ ਲਾਈਏ ਨਾ
ਨਹੀਂ ਪੈਂਦੇ ਮੁੱਲ ਜਜ਼ਬਾਤਾਂ ਦੇ 😔💔