Naa maaro paani vich pathar us paani nu v koi peenda howega ..
Aapni zindagi nu has ke guzaaro yaaro, tuhaanu vekh ke v koi jeona howega
ਨਾ ਮਾਰੋ ਪਾਣੀ ਵਿੱਚ ਪੱਥਰ ਉਸ ਪਾਣੀ ਨੂੰ ਵੀ ਕੋਈ ਪੀਂਦਾ ਹੋਵੇਗਾ….!
ਆਪਣੀ ਜਿੰਦਗੀ ਨੂੰ ਹੱਸ ਕਿ ਗੁਜਾਰੋ ਯਾਰੋ ,ਤੁਹਾਨੂੰ ਵੇਖ ਕੇ ਵੀ ਕੋਈ ਜਿਉਂਦਾ ਹੋਵੇਗਾ…!
Roj di zindagani vich jhooth aam ho gya
do bol ne ajehe jinnu kehke lagge sukoon mil gya
chal koi na hunda te baaki chal shukar e rab da
adhiyaa ne baata hun kehdhi ton me parda chaka
ਰੋਜ਼ ਦੀ ਜ਼ਿੰਦਗਾਨੀ ਵਿੱਚ ਝੂੱਠ ਆਮ ਹੋ ਗਿਆ,
ਦੋ ਬੋਲ ਨੇ ਅਜਿਹੇ ਜਿਨੂੰ ਕਹਿਕੇ ਲੱਗੇ ਸੁਕੂਨ ਮਿਲ ਗਿਆ।
ਚੱਲ ਕੋਈ ਨਾ ਹੁੰਦਾ ਤੇ ਬਾਕੀ ਚੱਲ ਸ਼ੁੱਕਰ ਏ ਰੱਬ ਦਾ,
ਬੜੀਆਂ ਨੇ ਬਾਤਾਂ ਹੁਣ ਕਿਹੜੀ ਤੋਂ ਮੈਂ ਪਰਦਾ ਚੱਕਾ।
✍️ ਸੁਦੀਪ ਮਹਿਤਾ