
Haye Tera menu jaan kehna..!!
Enjoy Every Movement of life!

ਕਿਦਾਂ ਉਤਾਰਾਂ ਗਾਂ ਕਰਜ਼ ਤੇਰੇ ਦੋਖੇ ਦਾ
ਤੂੰ ਤਾਂ ਬਹੁਤ ਜਖ਼ਮ ਦਿਲ ਤੇ ਮੇਰੇ ਲਾਏ
ਮੈਂ ਤੈਨੂੰ ਭੁਲਾਉਣ ਦੀ ਕੋਸ਼ਿਸ਼ ਕਰਦਾ ਹਾਂ ਪਰ
ਖਿਆਲਾਂ ਵਿਚ ਵੀ ਚੇਹਰਾ ਤੇਰਾਂ ਹੀ ਨਜ਼ਰ ਆਏ
ਅਸੀਂ ਦੋਵੇਂ ਦੁਖ ਸੁਖ ਦੇ ਸਾਥੀ ਹੋਣੇ ਸੀ
ਪਰ ਤੇਰਿਆਂ ਰਾਹਾਂ ਕੁਝ ਹੋਰ ਹੀ ਸੀ
ਤੂੰ ਗੱਲ ਗੱਲ ਤੇ ਦੂਰ ਹੋਣ ਦੇ ਬਹਾਨੇ ਲੱਭ ਦਾ ਰਿਹਾ
ਔਰ ਅਸੀਂ ਤੈਨੂੰ ਪਿਆਰ ਕਰਦੇ ਰਹੇ
ਸਾਨੂੰ ਕੀ ਪਤਾ ਤੇਰੇ ਦਿਲ ਵਿਚ ਚੋਰ ਸੀ
—ਗੁਰੂ ਗਾਬਾ
Marn di dhamki de ke,
Manaun da tareeka kitho sikheya c ?
ਮਰਨ ਦੀ ਧਮਕੀ ਦੇ ਕੇ,
ਮਨਾਉਣ ਦਾ ਤਰੀਕਾ ਕਿੱਥੋਂ ਸਿੱਖਿਆ ਸੀ?